GST Council Meeting:ਕੈਂਸਰ ਦੇ ਮਰੀਜ਼ਾਂ ਨੂੰ ਵੱਡੀ ਰਾਹਤ, 18 ਫੀਸਦ ਜੀਐਸਟੀ ਘਟਾ ਕੇ ਕੀਤੀ 5 ਫੀਸਦ
Published : Sep 9, 2024, 8:12 pm IST
Updated : Sep 9, 2024, 8:12 pm IST
SHARE ARTICLE
GST Council Meeting: Big relief for cancer patients, 18 percent GST reduced to 5 percent
GST Council Meeting: Big relief for cancer patients, 18 percent GST reduced to 5 percent

ਕੈਂਸਰ ਦੇ ਮਰੀਜ਼ਾਂ ਦੀਆਂ ਦਵਾਈਆਂ ਹੋਈਆਂ ਸਸਤੀਆਂ

GST Council Meeting: ਕੈਂਸਰ ਦੇ ਮਰੀਜ਼ਾਂ ਨੂੰ ਇਲਾਜ 'ਤੇ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ। ਇਹੀ ਕਾਰਨ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2024 ਵਿੱਚ ਕੈਂਸਰ ਦੀਆਂ ਕੁਝ ਦਵਾਈਆਂ ਸਸਤੀਆਂ ਕੀਤੀਆਂ ਸਨ। ਹੁਣ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਵੀ ਉਨ੍ਹਾਂ ਨੇ ਕੈਂਸਰ ਦੀਆਂ ਕੁਝ ਦਵਾਈਆਂ ’ਤੇ ਜੀਐਸਟੀ ਘਟਾ ਕੇ ਮਰੀਜ਼ਾਂ ਨੂੰ ਰਾਹਤ ਦਿੱਤੀ ਹੈ। ਹਾਲਾਂਕਿ, ਸਾਨੂੰ ਸਸਤੇ ਸਿਹਤ ਅਤੇ ਜੀਵਨ ਬੀਮੇ ਦੀ ਉਡੀਕ ਕਰਨੀ ਪਵੇਗੀ। ਪ੍ਰੀਮੀਅਮ ਘਟਾਉਣ ਨੂੰ ਲੈ ਕੇ ਸਹਿਮਤੀ ਬਣ ਗਈ ਹੈ ਪਰ ਅੰਤਮ ਫੈਸਲਾ ਨਵੰਬਰ ਦੀ ਮੀਟਿੰਗ ਵਿੱਚ ਲਿਆ ਜਾਵੇਗਾ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਅਨੁਸਾਰ, ਨਮਕੀਨ 'ਤੇ ਜੀਐਸਟੀ ਦੀ ਦਰ ਸੰਭਾਵਤ ਤੌਰ 'ਤੇ ਘੱਟ ਕੀਤੀ ਗਈ ਹੈ ਨਾਲ ਹੀ, ਕੈਂਸਰ ਦੀਆਂ ਦਵਾਈਆਂ 'ਤੇ ਜੀਐਸਟੀ ਦੀ ਦਰ ਵੀ ਘਟਾ ਦਿੱਤੀ ਗਈ ਹੈ। ਜੀਐਸਟੀ ਕੌਂਸਲ ਨੇ ਕੈਂਸਰ ਦੀਆਂ ਦਵਾਈਆਂ ’ਤੇ ਜੀਐਸਟੀ ਦੀ ਦਰ 12 ਤੋਂ ਘਟਾ ਕੇ ਪੰਜ ਫ਼ੀਸਦੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹੁਣ ਨਮਕੀਨ 'ਤੇ 12 ਫੀਸਦੀ ਜੀਐਸਟੀ ਲਗਾਇਆ ਜਾਵੇਗਾ, ਜੋ ਪਹਿਲਾਂ 18 ਫੀਸਦੀ ਸੀ।

Location: India, Delhi

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement