ਸਾਊਦੀ ਹਵਾਈ ਅੱਡੇ 'ਤੇ ਹੋਏ ਡ੍ਰੋਨ ਹਮਲੇ 'ਚ 10 ਜਖ਼ਮੀ- ਰਿਪੋਰਟ 
Published : Oct 9, 2021, 11:10 am IST
Updated : Oct 9, 2021, 11:10 am IST
SHARE ARTICLE
10 injured in drone strike on Saudi airport
10 injured in drone strike on Saudi airport

ਛੇ ਸਾਊਦੀ, ਤਿੰਨ ਬੰਗਲਾਦੇਸ਼ੀ ਨਾਗਰਿਕ ਅਤੇ ਇੱਕ ਸੁਡਾਨੀ ਸ਼ਾਮਲ ਹੈ।

 

ਕਾਹਿਰਾ - ਸਾਊਦੀ ਅਰਬ ਦੀ ਅਗਵਾਈ ਵਾਲੇ ਗੱਠਜੋੜ ਦੇ ਬੁਲਾਰੇ ਦਾ ਹਵਾਲਾ ਦਿੰਦੇ ਹੋਏ ਇਕ ਸਰਕਾਰੀ ਸਮਾਚਾਰ ਏਜੰਸੀ ਨੇ ਕਿਹਾ ਕਿ ਸਾਊਦੀ ਦੇ ਦੱਖਣੀ ਸ਼ਹਿਰ ਜਿਜ਼ਾਨ ਦੇ ਕਿੰਗ ਅਬਦੁੱਲਾ ਹਵਾਈ ਅੱਡੇ 'ਤੇ ਵਿਸਫੋਟਕਾਂ ਨਾਲ ਭਰੇ ਡਰੋਨ ਹਮਲੇ ਵਿਚ 10 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਵਿਚ ਛੇ ਸਾਊਦੀ, ਤਿੰਨ ਬੰਗਲਾਦੇਸ਼ੀ ਨਾਗਰਿਕ ਅਤੇ ਇੱਕ ਸੁਡਾਨੀ ਸ਼ਾਮਲ ਹੈ। ਗਠਜੋੜ ਦੇ ਬੁਲਾਰੇ ਨੇ ਦੱਸਿਆ ਕਿ ਹਮਲੇ ਵਿਚ ਹਵਾਈ ਅੱਡੇ ਦੇ ਕੁੱਝ ਸ਼ੀਸ਼ੇ ਵੀ ਟੁੱਟ ਗਏ। 
ਸਾਊਦੀ ਅਰਬ ਦੀ ਅਗਵਾਈ ਵਾਲੇ ਫੌਜੀ ਗਠਜੋੜ ਨੇ 2015 ਵਿਚ ਯਮਨ ਵਿਚ ਦਖਲ ਦਿੱਤਾ, ਜਿਸ ਨੇ ਰਾਸ਼ਟਰਪਤੀ ਅਬਦਰਾਬੂਹ ਮਨਸੂਰ ਹਾਦੀ ਦੀ ਸੱਤਾ ਤੋਂ ਹਟੀਆਂ ਫੌਜਾਂ ਦਾ ਸਮਰਥਨ ਕੀਤਾ ਅਤੇ ਈਰਾਨ ਨਾਲ ਜੁੜੇ ਹੌਥੀ ਸਮੂਹ ਨਾਲ ਲੜ ਰਹੇ ਸੀ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement