ਗੈਸ ਮੁਹੱਈਆ ਕਰਵਾਉਣ ਵਿਚ ਵੀ ਦਖਲ ਦੇਣ ਦੀ ਕੀਤੀ ਅਪੀਲ
ਨਵੀਂ ਦਿੱਲੀ: ਦਿੱਲੀ ਦੀ ਬਿਜਲੀ ਸਪਲਾਈ ਕਰਨ ਵਾਲੀ ਕੰਪਨੀ ਟਾਟਾ ਪਾਵਰ ਡੀਡੀਐਲ ਨੇ ਆਪਣੇ ਖਪਤਕਾਰਾਂ ਨੂੰ ਮੈਸੇਜ ਕਰ ਬੇਨਤੀ ਕੀਤੀ ਹੈ ਕਿ ਉਹ ਧਿਆਨ ਨਾਲ ਬਿਜਲੀ ਖਰਚ ( Arvind Kejriwal writes letter to PM Modi over coal shortage) ਕਰਨ।
ਹੋਰ ਵੀ ਪੜ੍ਹੋ: ਆਨਲਾਈਨ ਕਲਾਸ ਦੌਰਾਨ ਅਧਿਆਪਕ ਨੇ ਪੁੱਛਿਆ 'ਇੱਕ ਕੁਆਟਰ 'ਚ ਕਿੰਨਾ ਹੁੰਦਾ' ਵਿਦਿਆਰਥੀ ਨੇ ..
ਟਾਟਾ ਪਾਵਰ ਨੇ ਇਹ ਸੰਦੇਸ਼ ਇਸ ਲਈ ਦਿੱਤਾ ਹੈ ਕਿਉਂਕਿ ਦੇਸ਼ ਇਸ ਵੇਲੇ ਕੋਲੇ ਦੀ ਕਮੀ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਦੇ ਉਤਪਾਦਨ ਵਿੱਚ ਮੁਸ਼ਕਲ ( Arvind Kejriwal writes letter to PM Modi over coal shortage) ਆਵੇਗੀ।
ਹੋਰ ਵੀ ਪੜ੍ਹੋ: ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਦੀ ਫਿਲਮ 'ਪਾਣੀ ਚ ਮਧਾਨੀ' ਦਾ ਪਹਿਲਾ ਪੋਸਟਰ ਹੋਇਆ ਪ੍ਰਕਾਸ਼ਿਤ
ਇਸ ਦੇ ਨਾਲ ਹੀ, ਦਿੱਲੀ ਸਰਕਾਰ ਨੇ ਰਾਜਧਾਨੀ ਤੇ ਮੰਡਰਾ ਰਹੇ ਦਿੱਲੀ ਸੰਕਟ ਦਾ ਵੀ ਨੋਟਿਸ ਲਿਆ ਹੈ। ਕੋਲੇ ਦੀ ਕਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਕੇਜਰੀਵਾਲ ( Arvind Kejriwal writes letter to PM Modi over coal shortage) ਨੇ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।
ਹੋਰ ਵੀ ਪੜ੍ਹੋ: ਅੰਮ੍ਰਿਤਸਰ 'ਚ ਦੁਕਾਨ ਨੂੰ ਲੱਗੀ ਅੱਗ, ਦਮ ਘੁੱਟਣ ਕਰ ਕੇ ਬਜ਼ੁਰਗ ਵਿਅਕਤੀ ਦੀ ਹੋਈ ਮੌਤ
Arvind Kejriwal
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ। ਮੈਂ ਖੁਦ ਸਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ। ਅਸੀਂ ਇਸ ਸਥਿਤੀ ਨਾਲ ਨਜਿੱਠਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਇਸ ਦੌਰਾਨ, ਮੈਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਖਲ ( Arvind Kejriwal writes letter to PM Modi over coal shortage) ਦੇਣ ਲਈ ਕਿਹਾ ਜਾਵੇ।
ਹੋਰ ਵੀ ਪੜ੍ਹੋ: ਨਵਜੋਤ ਸਿੱਧੂ ਨੇ ਖ਼ਤਮ ਕੀਤੀ ਭੁੱਖ ਹੜਤਾਲ, ਕਿਹਾ ਸੱਚ ਦੀ ਸਦਾ ਫ਼ਤਿਹ ਹੋਵੇਗੀ