
ਵੀਡੀਓ ਸ਼ੋਸਲ ਮੀਡੀਆ 'ਤੇ ਹੋ ਰਿਹਾ ਵਾਇਰਲ
ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਆਨਲਾਈਨ ਕਲਾਸਾਂ ਦੇ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ। ਕੋਵਿਡ ਮਹਾਂਮਾਰੀ ਦੇ ਕਾਰਨ, ਇਨ੍ਹੀਂ ਦਿਨੀਂ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ। ਕਦੇ ਕੋਈ ਵੀਡੀਓ ਵਾਇਰਲ ਹੋ ਜਾਂਦਾ ਕਦੇ ਕੋਈ।
ਹੋਰ ਵੀ ਪੜ੍ਹੋ: ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਦੀ ਫਿਲਮ 'ਪਾਣੀ ਚ ਮਧਾਨੀ' ਦਾ ਪਹਿਲਾ ਪੋਸਟਰ ਹੋਇਆ ਪ੍ਰਕਾਸ਼ਿਤ |
Teacher
ਅਜਿਹਾ ਹੀ ਇੱਕ ਵੀਡੀਓ ਸੀਏ ਦੇ ਵਿਦਿਆਰਥੀਆਂ ਦੀ ਇੱਕ ਆਨਲਾਈਨ ਕਲਾਸ ਦਾ ਹੈ, ਜਿਸ ਵਿੱਚ ਇੱਕ ਵਿਦਿਆਰਥੀ ਨੇ ਆਪਣੇ ਅਧਿਆਪਕ ਦੇ ਸਵਾਲ ਦਾ ਢੁਕਵਾਂ ਜਵਾਬ ਦਿੱਤਾ। ਵੀਡੀਓ ਵਿੱਚ ਅਧਿਆਪਕ ਸੀਏ ਦੇ ਵਿਦਿਆਰਥੀਆਂ ਨੂੰ ਪੜ੍ਹਾਉਂਦੇ ਹੋਏ ਵੇਖਿਆ ਜਾ ਸਕਦਾ ਹੈ।
ਹੋਰ ਵੀ ਪੜ੍ਹੋ: ਅੰਮ੍ਰਿਤਸਰ 'ਚ ਦੁਕਾਨ ਨੂੰ ਲੱਗੀ ਅੱਗ, ਦਮ ਘੁੱਟਣ ਕਰ ਕੇ ਬਜ਼ੁਰਗ ਵਿਅਕਤੀ ਦੀ ਹੋਈ ਮੌਤ |
Teacher
ਉਹਨਾਂ ਨੇ ਪੁੱਛਿਆ ਕਿ ਇੱਕ ਕੁਆਟਰ ਵਿੱਚ ਕਿੰਨੇ ਹੁੰਦੇ ਹਨ? ਜਿਸਦਾ ਬੱਚੇ ਨੇ ਮਜ਼ਾਕੀਆ ਜਵਾਬ ਦਿੰਦੇ ਹੋਏ ਕਿਹਾ 30 ਮਿ.ਲੀ.। ਇਹ ਵੀਡੀਓ ਵੇਖ ਕੇ ਸਾਰਿਆਂ ਨੂੰ ਹਾਸਾ ਜ਼ਰੂਰ ਆਵੇਗਾ। ਇਹ ਵੀਡੀਓ ਟਵਿੱਟਰ ਅਤੇ ਇੰਸਟਾਗ੍ਰਾਮ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਾਇਰਲ ਹੋ ਰਿਹਾ ਹੈ। ਇਸ ਨੂੰ ਇਕੱਲੇ ਟਵਿੱਟਰ 'ਤੇ 1.88 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
???????????????????? pic.twitter.com/sJpn9I2jQA
— Avdhoot D (@avdhootd007) October 3, 2021
ਹੋਰ ਵੀ ਪੜ੍ਹੋ: ਨਵਜੋਤ ਸਿੱਧੂ ਨੇ ਖ਼ਤਮ ਕੀਤੀ ਭੁੱਖ ਹੜਤਾਲ, ਕਿਹਾ ਸੱਚ ਦੀ ਸਦਾ ਫ਼ਤਿਹ ਹੋਵੇਗੀ