ਲਖੀਮਪੁਰ ਘਟਨਾ: ਅਸ਼ੀਸ਼ ਮਿਸ਼ਰਾ ਨੇ ਕੀਤਾ ਸਰੰਡਰ, ਲੰਮੇ ਸਮੇਂ ਤੱਕ ਹੋ ਸਕਦੀ ਹੈ ਪੁੱਛਗਿੱਛ
Published : Oct 9, 2021, 11:18 am IST
Updated : Oct 9, 2021, 11:23 am IST
SHARE ARTICLE
Ashish Mishra
Ashish Mishra

ਆਸ਼ੀਸ਼ ਮਿਸ਼ਰਾ ਕ੍ਰਾਈਮ ਬ੍ਰਾਂਚ ਵੱਲੋਂ ਦਿੱਤੀ ਗਈ ਸਵੇਰੇ 11 ਵਜੇ ਦੀ ਡੈੱਡਲਾਈਨ ਤੋਂ ਕਰੀਬ 25 ਮਿੰਟ ਪਹਿਲਾਂ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚ ਗਏ ਸਨ।

 

ਲਖਨਊ - ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਟੇਨੀ ਦਾ ਬੇਟਾ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਸਥਿਤ ਕ੍ਰਾਈਮ ਬ੍ਰਾਂਚ ਦੇ ਦਫਤਰ ਪੇਸ਼ ਹੋ ਗਏ ਹਨ। ਪੁਲਿਸ ਨੇ ਅਸ਼ੀਸ਼ ਮਿਸ਼ਰਾ ਨੂੰ ਅੱਜ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਸੀ। ਆਸ਼ੀਸ਼ ਮਿਸ਼ਰਾ ਕ੍ਰਾਈਮ ਬ੍ਰਾਂਚ ਵੱਲੋਂ ਦਿੱਤੀ ਗਈ ਸਵੇਰੇ 11 ਵਜੇ ਦੀ ਡੈੱਡਲਾਈਨ ਤੋਂ ਕਰੀਬ 25 ਮਿੰਟ ਪਹਿਲਾਂ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚ ਗਏ ਸਨ।

ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਟੀਮ ਪਹਿਲਾਂ ਹੀ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚ ਚੁੱਕੀ ਸੀ। ਜਾਂਚ ਟੀਮ ਦੇ ਸਾਹਮਣੇ ਆਸ਼ੀਸ਼ ਦੀ ਪੇਸ਼ੀ ਲਈ ਪੁਲਿਸ ਲਾਈਨ ਵਿਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਜਗ੍ਹਾ ਬੈਰੀਕੇਡ ਲਗਾਏ ਗਏ ਹਨ। ਹਰ ਜਗ੍ਹਾ ਪੁਲਿਸ ਮੁਲਾਜ਼ਮ ਤੈਨਾਤ ਕੀਤੀ ਗਈ ਹੈ। 

SHARE ARTICLE

ਏਜੰਸੀ

Advertisement
Advertisement

ਹਿੰਦੂ ਪਰਿਵਾਰ ਦੀ ਕੁੜੀ ਅੰਮ੍ਰਿਤਪਾਨ ਕਰਕੇ ਬਣੀ ਸਤਬੀਰ ਕੌਰ ਖਾਲਸਾ, ਸਿੱਖ ਮੁੰਡੇ ਨਾਲ ਕਰਵਾਇਆ ਵਿਆਹ

25 Sep 2023 2:55 PM

20 ਕਿਲੋ ਅਫੀਮ ਦੇ ਮਾਮਲੇ 'ਚ Haryana Police ਨੇ ਚੁੱਕਿਆ ਸੀ ਖਰੜ ਦਾ ਬੰਦਾ!

25 Sep 2023 2:53 PM

ਕੁੱਲੜ ਪੀਜ਼ਾ ਵਾਲੇ ਜੋੜੇ ਦੀ ਵੀਡੀਓ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਦਾ ਪਰਿਵਾਰ ਆਇਆ ਮੀਡੀਆ ਸਾਹਮਣੇ

25 Sep 2023 2:52 PM

Singer Zikar Interview

25 Sep 2023 2:56 PM

ਇਸ ਕਰਕੇ ਪਿਆ INDIA-Canada ਦਾ ਰੱਫੜ, ਸੁਣ ਲਓ ਵਿਦਿਆਰਥੀ, ਵਪਾਰੀਆਂ ਦਾ ਕਿਵੇਂ ਬਚੇਗਾ ਨੁਕਸਾਨ?

24 Sep 2023 8:31 PM