ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਗ੍ਰੇਨੇਡ ਹਮਲੇ ਦੌਰਾਨ ਤਿੰਨ ਨਾਗਰਿਕ ਹੋਏ ਜ਼ਖ਼ਮੀ
Published : Dec 9, 2020, 11:51 am IST
Updated : Dec 9, 2020, 11:51 am IST
SHARE ARTICLE
Jammu and Kashmir
Jammu and Kashmir

ਫਿਲਹਾਲ ਜ਼ਖ਼ਮੀਆਂ ਨੂੰ ਪੱਟਨ ਦੇ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।

ਸ੍ਰੀਨਗਰ- ਜੰਮੂ-ਕਸ਼ਮੀਰ ਵਿੱਚ ਰੋਜਾਨਾ ਹਮਲੇ ਨਾਲ ਜੁੜੀਆਂ ਖਬਰਾਂ ਵੇਖਣ ਨੂੰ ਮਿਲਦੀ ਹੈ। ਅੱਜ ਇਹ ਹਮਲਾ ਬਾਰਾਮੂਲਾ ਜ਼ਿਲ੍ਹੇ ਦੇ ਗ੍ਰੇਨੇਡ ਵਿੱਚ ਵਾਪਰਿਆ ਹੈ ਜਿਸ ਵਿੱਚ ਤਿੰਨ ਨਾਗਰਿਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਮਲਾ ਪੱਟਨ ਇਲਾਕੇ ਦੇ ਸਿੰਘਪੋਰਾ 'ਚ ਹੋਇਆ।

JK
 

ਫਿਲਹਾਲ ਜ਼ਖ਼ਮੀਆਂ ਨੂੰ ਪੱਟਨ ਦੇ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਦੇ ਨਾਲ ਹੀ ਅੱਤਵਾਦੀਆਂ ਦੀ ਭਾਲ ਵਿਚ ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ  ਕੀਤੀ ਗਈ ਹੈ।

JK

ਮਿਲੀ ਜਾਣਕਾਰੀ ਦੇ ਅਨੁਸਾਰ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗ੍ਰਨੇਡ ਸੁੱਟੇ, ਪਰ ਨਿਸ਼ਾਨਾ ਨਹੀਂ ਲੱਗ ਸਕਿਆ ਅਤੇ ਸੜਕ' ਤੇ ਫਟ ਗਿਆ।  ਇਸ ਹਮਲੇ ਨਾਲ ਆਮ ਨਾਗਰਿਕ ਜ਼ਖਮੀ ਹੋ ਗਏ।ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਕ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement