2022 ਦੀਆਂ ਚੋਣਾਂ 'ਚ ਨਫ਼ਰਤ ਨੂੰ ਹਰਾਉਣ ਦਾ ਸਹੀ ਮੌਕਾ - ਰਾਹੁਲ ਗਾਂਧੀ 
Published : Jan 10, 2022, 3:00 pm IST
Updated : Jan 10, 2022, 3:00 pm IST
SHARE ARTICLE
Rahul Gandhi
Rahul Gandhi

‘ਇਲੈਕਸ਼ਨ 2022’ ਹੈਸ਼ਟੈਗ ਨਾਲ ਟਵੀਟ ਕੀਤਾ

 

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਹਰ ਰੋਜ਼ ਕੋਈ ਨਾ ਕੋਈ ਟਵੀਟ ਕਰਦੇ ਰਹਿੰਦੇ ਹਨ। ਅੱਜ ਉਙਨਾਂ ਨੇ ਟਵੀਟ ਕਰ ਕੇ ਕਿਹਾ ਹੈ ਕਿ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ’ਚ ਨਫ਼ਰਤ ਨੂੰ ਹਰਾਉਣ ਦਾ ਇਹ ਸਹੀ ਮੌਕਾ ਹੈ। ਉਨ੍ਹਾਂ ਨੇ ‘ਇਲੈਕਸ਼ਨ 2022’ ਹੈਸ਼ਟੈਗ ਨਾਲ ਟਵੀਟ ਕੀਤਾ,‘‘ਨਫ਼ਰਤ ਨੂੰ ਹਰਾਉਣ ਦਾ ਸਹੀ ਮੌਕਾ ਹੈ।’’ ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮਾਂ ਦਾ ਐਲਾਨ ਕਰ ਦਿੱਤਾ ਹੈ ਤੇ ਚੋਣ ਜ਼ਾਬਤਾ ਵੀ ਲੱਗ ਗਿਆ ਹੈ। 

Rahul Gandhi Tweet Rahul Gandhi Tweet

ਉੱਤਰ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਦੇ ਅਧੀਨ 10 ਫਰਵਰੀ ਤੋਂ ਲੈ ਕੇ 7 ਮਾਰਚ ਤੱਕ 7 ਗੇੜਾਂ ’ਚ ਵੋਟਿੰਗ ਹੋਵੇਗੀ। ਉੱਥੇ ਹੀ ਉਤਰਾਖੰਡ, ਪੰਜਾਬ ਅਤੇ ਗੋਆ ’ਚ ਇਕ ਹੀ ਗੇੜ ’ਚ 14 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ। ਮਣੀਪੁਰ ’ਚ 2 ਗੇੜਾਂ 27 ਫਰਵਰੀ ਅਤੇ 3 ਮਾਰਚ ਨੂੰ ਵੋਟਿੰਗ ਹੋਵੇਗੀ। ਇਨ੍ਹਾਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement