ਬਿਹਾਰ: ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 8 ਲੋਕਾਂ ਦੀ ਹੋਈ ਦਰਦਨਾਕ ਮੌਤ

By : GAGANDEEP

Published : Jan 10, 2023, 2:41 pm IST
Updated : Jan 10, 2023, 2:57 pm IST
SHARE ARTICLE
Accident
Accident

ਮੌਕੇ 'ਤੇ ਮੌਜੂਦ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

 

ਕਟਿਹਾਰ: ਬਿਹਾਰ ਦੇ ਕਟਿਹਾਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੇ ਆਟੋ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਆਟੋ 'ਚੋਂ ਬਾਹਰ ਕੱਢਿਆ ਗਿਆ। ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਕੋਡਾ ਥਾਣਾ ਖੇਤਰ ਦੇ ਹਾਈਵੇਅ-81 ਦੀਘਰੀ ਪੈਟਰੋਲ ਪੰਪ ਨੇੜੇ ਇਕ ਆਟੋ ਟਰੱਕ ਨਾਲ ਟਕਰਾ ਗਿਆ। ਇਸ ਕਾਰਨ ਆਟੋ ਵਿੱਚ ਸਵਾਰ 8 ਯਾਤਰੀਆਂ ਦੀ ਦਰਦਨਾਕ ਮੌਤ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

Location: India, Bihar, Katihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement