Andhra Pradesh Accident: ਟਰੱਕ-ਬੱਸ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਚਾਰ ਲੋਕਾਂ ਦੀ ਮੌਤ

By : GAGANDEEP

Published : Feb 10, 2024, 9:33 am IST
Updated : Feb 10, 2024, 10:45 am IST
SHARE ARTICLE
Terrible collision between truck and bus Andhra Pradesh Accident news in punjabi
Terrible collision between truck and bus Andhra Pradesh Accident news in punjabi

Andhra Pradesh Accident: 15 ਲੋਕ ਹੋਏ ਗੰਭੀਰ ਜ਼ਖ਼ਮੀ

Terrible collision between truck and bus Andhra Pradesh Accident news in punjabi: ਆਂਧਰਾ ਪ੍ਰਦੇਸ਼ ਦੇ ਨੇਲੋਰ 'ਚ ਅੱਜ ਇਕ ਟਰੱਕ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਘਟਨਾ ਮੁਸੁਨੁਰੂ ਟੋਲ ਪਲਾਜ਼ਾ 'ਤੇ ਵਾਪਰੀ। ਇਸ ਘਟਨਾ 'ਚ ਕਰੀਬ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ 15 ਲੋਕ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Himachal Deputy CM wife Death: ਹਿਮਾਚਲ ਦੇ ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਦੀ ਪਤਨੀ ਦਾ ਹੋਇਆ ਦਿਹਾਂਤ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਕਵਾਲੀ ਵੈਂਕਟਾਰਮਨ ਨੇ ਕਿਹਾ ਕਿ ਨੇਲੋਰ ਜ਼ਿਲ੍ਹੇ ਦੇ ਮੁਸੁਨੁਰੂ ਟੋਲ ਪਲਾਜ਼ਾ 'ਤੇ ਇਕ ਟਰੱਕ ਅਤੇ ਬੱਸ ਵਿਚਾਲੇ ਹੋਈ ਟੱਕਰ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ।ਫਿਲਹਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।

ਇਹ ਵੀ ਪੜ੍ਹੋ: Barnala News: ਬਰਨਾਲਾ 'ਚ ਮਿਲੇ ਪਾਕਿਸਤਾਨੀ ਸਿਆਸੀ ਪਾਰਟੀ ਦੇ ਝੰਡੇ ਤੇ ਗੁਬਾਰੇ, ਦਹਿਸ਼ਤ 'ਚ ਲੋਕ 

(For more Punjabi news apart from Terrible collision between truck and bus Andhra Pradesh Accident news in punjabi, stay tuned to Rozana Spokesman) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement