ਬਾਬਾ ਸਿੱਦੀਕੀ ਹਤਿਆ ਮਾਮਲੇ ਵਿਚ ਅਕਾਸ਼ਦੀਪ ਸਿੰਘ ਨੂੰ ਮਿਲੀ ਜ਼ਮਾਨਤ
Published : Feb 10, 2026, 8:00 am IST
Updated : Feb 10, 2026, 8:00 am IST
SHARE ARTICLE
Akashdeep Singh granted bail in Baba Siddiqui murder case
Akashdeep Singh granted bail in Baba Siddiqui murder case

ਪੰਜਾਬ ਦਾ ਰਹਿਣ ਵਾਲਾ ਆਕਾਸ਼ਦੀਪ ਇਸ ਮਾਮਲੇ 'ਚ ਜ਼ਮਾਨਤ ਪ੍ਰਾਪਤ ਕਰਨ ਵਾਲਾ ਪਹਿਲਾ ਮੁਲਜ਼ਮ

ਮੁੰਬਈ : ਬੰਬੇ ਹਾਈ ਕੋਰਟ ਨੇ ਅੱਜ ਸੋਮਵਾਰ ਨੂੰ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਕਤਲ ਕੇਸ ਵਿਚ ਗਿ੍ਰਫ਼ਤਾਰ ਆਕਾਸ਼ਦੀਪ ਸਿੰਘ ਨੂੰ ਜ਼ਮਾਨਤ ਦੇ ਦਿਤੀ । ਪੰਜਾਬ ਦਾ ਰਹਿਣ ਵਾਲਾ ਆਕਾਸ਼ਦੀਪ ਇਸ ਮਾਮਲੇ ਵਿਚ ਜ਼ਮਾਨਤ ਪ੍ਰਾਪਤ ਕਰਨ ਵਾਲਾ ਪਹਿਲਾ ਮੁਲਜ਼ਮ ਹੈ । ਜ਼ਿਕਰਯੋਗ ਹੈ ਕਿ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਦੋਸ਼ੀ ਨੂੰ ਜ਼ਮਾਨਤ ਦਿਤੀ ਜਾ ਰਹੀ ਹੈ, ਪਰ ਇਸ ਦਾ ਦੂਜੇ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਉਤੇ ਕੋਈ ਅਸਰ ਨਹੀਂ ਪਵੇਗਾ ।   

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement