ਹਰਿਆਣਾ ਦੀ ਖੱਟਰ ਸਰਕਾਰ ਨੇ ਜਿੱਤਿਆ ਭਰੋਸੇ ਦਾ ਵੋਟ
Published : Mar 10, 2021, 5:26 pm IST
Updated : Mar 10, 2021, 5:39 pm IST
SHARE ARTICLE
Manohar Lal Khattar, Khattar Government
Manohar Lal Khattar, Khattar Government

ਕਾਂਗਰਸ ਦੇ ਸੀਨੀਅਰ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼ ਕੀਤਾ ਸੀ।

ਚੰਡੀਗੜ੍ਹ : ਅੱਜ ਹਰਿਆਣਾ ਵਿਧਾਨ ਸਭਾ ਵਿਚ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਖਿਲਾਫ ਪੇਸ਼ ਕੀਤਾ ਗਿਆ ਬੇਭਰੋਸਗੀ ਮਤਾ ਪਾਸ ਨਹੀਂ ਹੋ ਸਕਿਆ। ਮਤੇ  ਦੇ ਪੱਖ ਵਿਚ ਵਿਰੋਧੀ ਧਿਰ ਦੇ 32 ਵਿਧਾਇਕਾਂ ਨੇ ਅਪਣੀਆਂ ਸੀਟਾਂ ਤੇ ਖੜ੍ਹੇ ਹੋ ਕੇ ਵੋਟਾਂ ਪਾਈਆਂ ਜਦੋਂਕਿ ਬੇਭਰੋਸਗੀ ਮਤੇ ਦੇ ਵਿਰੁੱਧ 55 ਵਿਧਾਇਕਾਂ ਨੇ ਆਪਣੀਆਂ ਸੀਟਾਂ 'ਤੇ ਖੜ੍ਹੇ ਹੋ ਕੇ ਵੋਟਾਂ ਪਾਈਆਂ। ਸਪੀਕਰ ਗਿਆਨ ਚੰਦ ਨੇ ਵੋਟਿੰਗ ਵਿਚ ਹਿੱਸਾ ਨਹੀਂ ਲਿਆ।

haryana govermentharyana goverment

ਦੱਸ ਦੇਈਏ ਕਿ ਸਪੀਕਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕਾਂਗਰਸ ਦੇ ਸੀਨੀਅਰ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। ਇਸ ਲਈ ਸਪੀਕਰ ਵੱਲੋਂ ਦੋ ਘੰਟਿਆਂ ਦੀ ਬਹਿਸ ਦਾ ਸਮਾਂ ਦਿੱਤਾ ਗਿਆ ਸੀ ਅਤੇ ਇਸ ਤੋਂ ਬਾਅਦ ਵੋਟਿੰਗ ਕਰਵਾਈ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement