ਤੀਰਥ ਸਿੰਘ ਰਾਵਤ ਬਣੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ
Published : Mar 10, 2021, 11:30 am IST
Updated : Mar 10, 2021, 11:37 am IST
SHARE ARTICLE
Tirath Rawat
Tirath Rawat

ਭਾਜਪਾ ਦੀ ਵਿਧਾਨ ਸਭਾ ਦੀ ਬੈਠਕ‘ ਤੇ ਤੀਰਥ ਦੇ ਨਾਮ ‘ਤੇ ਮੋਹਰ ਲੱਗੀ ਹੈ।

ਨਵੀਂ ਦਿੱਲੀ: ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਹੋਣਗੇ। ਭਾਜਪਾ ਦੀ ਵਿਧਾਨ ਸਭਾ ਦੀ ਬੈਠਕ‘ ਤੇ ਤੀਰਥ ਦੇ ਨਾਮ ‘ਤੇ ਮੋਹਰ ਲੱਗੀ ਹੈ। ਅੱਜ ਦੇਹਰਾਦੂਨ 'ਚ ਭਾਜਪਾ ਦੇ ਵਿਧਾਇਕ ਦਲ ਦੀ ਬੈਠਕ ਹੋਈ, ਜਿਸ ਦੌਰਾਨ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ।

NEW CMTIRATH SINGH

ਸੂਤਰਾਂ ਦੇ ਮੁਤਾਬਿਕ  ਤੀਰਥ ਸਿੰਘ ਅੱਜ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਦੱਸਣਯੋਗ ਹੈ ਕਿ ਤੀਰਥ ਸਿੰਘ ਰਾਵਤ ਉਤਾਰਖੰਡ ਦੇ ਪੌੜੀ ਗੜ੍ਹਵਾਲ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਉਹ ਉਤਰਾਖੰਡ 'ਚ ਭਾਜਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement