
Brijendra Singh resigned news ਕਾਂਗਰਸ 'ਚ ਹੋ ਸਕਦੇ ਸ਼ਾਮਲ
Member of Parliament Brijendra Singh resigned news in punjabi : ਹਰਿਆਣਾ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਹਿਸਾਰ ਦੇ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਐਲਾਨ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਕੀਤਾ ਹੈ। ਬ੍ਰਿਜੇਂਦਰ ਸਿੰਘ ਅੱਜ ਦਿੱਲੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣਗੇ। ਉਹ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ਪਹੁੰਚੇ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from Member of Parliament Brijendra Singh resigned news in punjabi, stay tuned to Rozana Spokesman)