ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਨੇ KMP ਕੀਤਾ ਜਾਮ, ਰਸਤਾ ਖਾਲੀ ਕਰਵਾਉਣ ਕੀਤੀ ਜਾ ਰਹੀ ਮੰਗ: SP
Published : Apr 10, 2021, 12:59 pm IST
Updated : Apr 10, 2021, 1:25 pm IST
SHARE ARTICLE
SP
SP

 ਅਸੀਂ ਇਸਨੂੰ ਜਲਦੀ ਹੀ ਬਾਹਰ ਕੱਢਣ ਦੀ ਗੱਲ ਕਰ ਰਹੇ ਹਾਂ ਤਾਂ ਕਿ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਲੋ

ਨਵੀਂ ਦਿੱਲੀ: ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਸੰਘਰਸ਼ ਹੋਰ ਵੀ ਤਿੱਖਾ ਹੋ ਰਿਹਾ ਹੈ। ਕਿਸਾਨੀ ਅੰਦੋਲਨ 135 ਵੇਂ ਵਿਚ ਦਾਖਿਲ ਹੋ ਗਿਆ ਹੈ। ਖੇਤੀਬਾੜੀ ਕਾਨੂੰਨਾਂ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਅੱਜ ਕਿਸਾਨਾਂ ਨੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਹੁਣ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ‘ਤੇ 24 ਘੰਟੇ ਬੰਦ ਦਾ ਐਲਾਨ ਕੀਤਾ ਹੈ। 

SPSP

ਇਸ ਵਿਚਕਾਰ ਗਾਜ਼ੀਆਬਾਦ ਐਸ ਪੀ ਟ੍ਰੈਫਿਕ ਨੇ ਐਕਸਪ੍ਰੈਸ ਵੇਅ ‘ ਜਾਮ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੇ ਕੇ.ਐਮ.ਪੀ.ਜਾਮ ਕਰ ਦਿੱਤਾ ਹੈ।  ਅਸੀਂ ਇਸਨੂੰ ਜਲਦੀ ਹੀ ਬਾਹਰ ਕੱਢਣ ਦੀ ਗੱਲ ਕਰ ਰਹੇ ਹਾਂ ਤਾਂ ਕਿ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਲੋਕ ਆਪਣੇ ਬਦਲਵੇਂ ਰਸਤੇ ਤੇ ਜਾ ਰਹੇ ਹਨ, ਜਿਹੜੀ ਵੀ ਜਗ੍ਹਾ ਠੀਕ ਹੈ। ਉਥੋਂ ਦੀ ਡਾਈਵਰਜ਼ਨ ਕੀਤਾ ਰਿਹਾ ਹੈ।  ਲੋਕ ਉਥੋਂ ਆਪਣੀ ਮੰਜ਼ਿਲ ਵੱਲ ਜਾ ਰਹੇ ਹਨ। ਫਿਲਹਾਲ ਲੋਕ ਆਪਣੇ ਬਦਲਵੇਂ ਰਸਤੇ 'ਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement