'ਆਪ' ਵੱਲੋਂ ਅਰਵਿੰਦ ਕੇਜਰੀਵਾਲ ਦੇ ਘਰ ਅਹਿਮ ਮੀਟਿੰਗ ,ਪੰਜਾਬ ਦੇ ਸੀਐਮ ਭਗਵੰਤ ਮਾਨ, ਸੁਨੀਤਾ ਕੇਜਰੀਵਾਲ, ਸੰਜੇ ਸਿੰਘ ਮੌਜੂਦ
Published : Apr 10, 2024, 1:20 pm IST
Updated : Apr 10, 2024, 1:20 pm IST
SHARE ARTICLE
AAP
AAP

Delhi News : 'ਆਪ' ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੇ ਘਰ ਅਹਿਮ ਮੀਟਿੰਗ

Arvind Kejriwal Update : ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ਉਤੇ ਚਰਚਾ ਕਰਨ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ।

 

ਇਹ ਮੀਟਿੰਗ ਉਸ ਸਮੇਂ ਕੀਤੀ ਜਾ ਰਹੀ ਹੈ ਜਦੋਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਖੁਦ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਦੇ ਘਰ ਮੀਟਿੰਗ ਕੀਤੀ ਜਾ ਰਹੀ ਹੈ। 

 

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਸੰਦੀਪ ਪਾਠਕ, ਸੰਜੇ ਸਿੰਘ, ਸੌਰਵ ਭਾਰਦਵਾਜ, ਗੋਪਾਲ ਰਾਏ ਅਤੇ ਜੈਸਮੀਨ ਸ਼ਾਹ ਵੀ ਮੀਟਿੰਗ ਵਿੱਚ ਸ਼ਾਮਲ ਹਨ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।
 

Location: India, Delhi

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement