
Weather Update : ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਹਲਕੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਜਾਰੀ ਕੀ
Weather Update : ਦਿੱਲੀ NCR ’ਚ ਮੌਸਮ ਨੇ ਮਿਜਾਜ ਬਦਲ ਲਿਆ ਹੈ। ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਦਿੱਲੀ ’ਚ ਤੇਜ਼ ਹਵਾਵਾਂ ਨਾਲ ਅਸਮਾਨ ’ਚ ਬੱਦਲ ਛਾਏ ਹੋਏ ਹਨ। ਇਹ ਪੱਛਮੀ ਗੜਬੜੀ ਕਾਰਨ ਮੌਸਮ ’ਚ ਬਦਲਾਅ ਆਇਆ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਹਲਕੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 11 ਅਪ੍ਰੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
(For more news apart from weather has changed its mood in Delhi NCR, Clouds in sky with strong winds News in Punjabi News in Punjabi, stay tuned to Rozana Spokesman)