ਡਾ. ਮਨਮੋਹਨ ਸਿੰਘ ਏਮਜ਼ 'ਚ ਭਰਤੀ
Published : May 10, 2020, 11:48 pm IST
Updated : May 10, 2020, 11:48 pm IST
SHARE ARTICLE
ਡਾ. ਮਨਮੋਹਨ ਸਿੰਘ ਏਮਜ਼ 'ਚ ਭਰਤੀ
ਡਾ. ਮਨਮੋਹਨ ਸਿੰਘ ਏਮਜ਼ 'ਚ ਭਰਤੀ

ਡਾ. ਮਨਮੋਹਨ ਸਿੰਘ ਏਮਜ਼ 'ਚ ਭਰਤੀ

ਨਵੀਂ ਦਿੱਲੀ, 10 ਮਈ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੇਚੈਨੀ ਮਹਿਸੂਸ ਹੋਣ ਤੋਂ ਬਾਅਦ ਐਤਵਾਰ ਰਾਤ ਨੂੰ ਏਮਜ਼ ਵਿਚ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਦਸਿਆ ਜਾ ਰਿਹਾ ਹੈ ਕਿ ਡਾ. ਮਨਮੋਹਨ ਸਿੰਘ ਨੂੰ ਛਾਤੀ 'ਚ ਦਰਦ ਮਹਿਸੂਸ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿਚ ਦਾਖ਼ਲ ਕਰਵਾਇਆ ਗਿਆ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement