ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਦੋ ਦੀ ਗਈ ਜਾਨ
Published : Jul 10, 2022, 4:13 pm IST
Updated : Jul 10, 2022, 4:13 pm IST
SHARE ARTICLE
Tragic accident with family returning from wedding, two killed
Tragic accident with family returning from wedding, two killed

ਪਤੀ ਪਤਨੀ ਗੰਭੀਰ ਜ਼ਖਮੀ

 

ਸੋਨੀਪਤ: ਸੋਨੀਪਤ ਤੋਂ ਲੰਘਦੇ ਨੈਸ਼ਨਲ ਹਾਈਵੇਅ 44 ਦੇ ਗਨੌਰ ਫਲਾਈਓਵਰ 'ਤੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਦਿੱਲੀ ਤੋਂ ਚੰਡੀਗੜ੍ਹ ਜਾ ਰਹੇ ਇੱਕ ਟਰੱਕ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ 'ਚ ਸਵਾਰ 11 ਸਾਲਾ ਲਕਸ਼ੈ ਨਾਂ ਦੇ ਬੱਚੇ ਅਤੇ ਬਜ਼ੁਰਗ ਕਿਸ਼ਨਚੰਦ ਦੀ ਮੌਕੇ 'ਤੇ ਹੀ  ਮੌਤ ਹੋ ਗਈ। 

Tragic accident Tragic accident

 

ਇਸ ਦੇ ਨਾਲ ਹੀ ਕਾਰ 'ਚ ਸਵਾਰ ਪਤੀ-ਪਤਨੀ ਓਮਪ੍ਰਕਾਸ਼ ਅਤੇ ਮੋਨਿਕਾ ਗੰਭੀਰ ਜ਼ਖਮੀ ਹੋ ਗਏ। ਕਾਰ ਵਿੱਚ ਸਵਾਰ ਸਾਰੇ ਲੋਕ ਪਾਣੀਪਤ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸੋਨੀਪਤ ਮਾੜੀ ਥਾਣਾ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਕਾਰ 'ਚ ਸਵਾਰ ਸਾਰੇ ਲੋਕ ਦਿੱਲੀ ਤੋਂ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਤੋਂ ਬਾਅਦ ਪਾਣੀਪਤ ਜਾ ਰਹੇ ਸਨ।

Tragic accident Tragic accident

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement