14 ਜੁਲਾਈ ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗੀ ਦਿੱਲੀ ਹਾਈਕੋਰਟ

By : GAGANDEEP

Published : Jul 10, 2023, 11:58 am IST
Updated : Jul 10, 2023, 11:58 am IST
SHARE ARTICLE
photo
photo

ਸਿਸੋਦੀਆ ਦੀ ਪਤਨੀ ਬਿਮਾਰ ਹਨ,ਇਸ ਲਈ ਉਹ ਆਪਣੀ ਜ਼ਮਾਨਤ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੇ

 

 ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 14 ਜੁਲਾਈ ਨੂੰ ਸੁਣਵਾਈ ਕਰੇਗਾ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਇਹ ਮਾਮਲਾ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਸਾਹਮਣੇ ਰੱਖਿਆ, ਜਿਸ 'ਤੇ ਅਦਾਲਤ ਨੇ ਸੁਣਵਾਈ ਲਈ ਸਹਿਮਤੀ ਦਿਤੀ।

ਇਹ ਵੀ ਪੜ੍ਹੋ: ਨਾਈਜੀਰੀਆ 'ਚ ਵੱਡਾ ਹਾਦਸਾ, ਬੱਸ ਤੇ ਟਰੱਕ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, 20 ਲੋਕਾਂ ਦੀ ਮੌਤ

ਸਿੰਘਵੀ ਨੇ ਦਸਿਆ ਕਿ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਹੈ। ਸਿਸੋਦੀਆ ਦੀ ਪਤਨੀ ਬਿਮਾਰ ਹਨ ਅਤੇ ਹਸਪਤਾਲ ਵਿਚ ਭਰਤੀ ਹੈ।
ਵੀਰਵਾਰ ਨੂੰ ਸਿਸੋਦੀਆ ਆਪਣੀ ਜ਼ਮਾਨਤ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੇ ਸਨ। ਉਹ ਦਿੱਲੀ ਦੀ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਛਾਪੇਮਾਰੀ ਤੋਂ ਬਾਅਦ ਈਡੀ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

ਇਹ ਵੀ ਪੜ੍ਹੋ: ਰਾਜਧਾਨੀ ਦਿੱਲੀ 'ਚ ਲਗਾਤਾਰ ਮੀਂਹ ਤੋਂ ਬਾਅਦ ਕੇਜਰੀਵਾਲ ਨੇ ਬੁਲਾਈ ਬੈਠਕ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement