Gold-Silver Rates: ਅੱਜ ਫਿਰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਕੀ ਨੇ ਰੇਟ
Published : Aug 10, 2021, 3:47 pm IST
Updated : Aug 10, 2021, 3:47 pm IST
SHARE ARTICLE
Gold-Silver Price Today in India
Gold-Silver Price Today in India

ਸੋਨੇ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਦੇ ਇਸ ਸਮੇਂ ਵਿਚ, ਨਿਵੇਸ਼ਕਾਂ ਵਿਚ ਭਾਰੀ ਹਲਚਲ ਦਾ ਮਾਹੌਲ ਹੈ।

ਨਵੀਂ ਦਿੱਲੀ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਗਿਰਾਵਟ ਜਾਰੀ ਹੈ। ਇਸ ਹਫ਼ਤੇ ਮੰਗਲਵਾਰ ਨੂੰ ਵੀ ਸੋਨੇ ਅਤੇ ਚਾਂਦੀ ਦੇ ਰੇਟ (Gold-Silver Price Today in India) ਹੇਠਾਂ ਆਏ ਹਨ। ਸੋਨੇ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਦੇ ਇਸ ਸਮੇਂ ਵਿਚ, ਨਿਵੇਸ਼ਕਾਂ ਵਿਚ ਭਾਰੀ ਹਲਚਲ ਦਾ ਮਾਹੌਲ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (India Bullion and Jewelers Association) ਦੀ ਵੈਬਸਾਈਟ (Website) ਦੇ ਅਨੁਸਾਰ, 999 ਸ਼ੁੱਧਤਾ ਵਾਲੇ ਸੋਨੇ ਦੀ ਅੱਜ ਦੀ ਕੀਮਤ 46352 ਰੁਪਏ ਪ੍ਰਤੀ 10 ਗ੍ਰਾਮ ਹੈ। ਅੱਜ ਸੋਨੇ ਦੀ ਕੀਮਤ ਵਿਚ 173 ਰੁਪਏ ਦੀ ਘਾਟ ਆਈ ਹੈ।

ਹੋਰ ਪੜ੍ਹੋ: ਧਾਰਾ 370 ਹਟਣ ਤੋਂ ਬਾਅਦ ਪਹਿਲੀ ਵਾਰ ਕਸ਼ਮੀਰ ਪਹੁੰਚੇ ਰਾਹੁਲ ਗਾਂਧੀ

Gold pricesGold-Silver Price in India

ਚਾਂਦੀ ਦੀਆਂ ਕੀਮਤਾਂ ਵਿਚ ਵੀ ਬੰਪਰ ਗਿਰਾਵਟ (Bumper Fall in Silver Rates) ਆਈ ਹੈ । ਅੱਜ 999 ਸ਼ੁੱਧਤਾ ਵਾਲੀ ਚਾਂਦੀ ਦੀ ਕੀਮਤ 856 ਰੁਪਏ ਹੇਠਾਂ ਜਾਣ ਦੇ ਨਾਲ 63330 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੀ ਵੈਬਸਾਈਟ ਦੁਆਰਾ ਅੱਜ 24 ਕੈਰੇਟ ਸੋਨਾ 4635.00 ਰੁਪਏ ਪ੍ਰਤੀ ਗ੍ਰਾਮ ਹੈ। ਇਸ ਨਾਲ 22 ਕੈਰੇਟ ਸੋਨੇ ਦੀ ਕੀਮਤ 4246.00 ਰੁਪਏ ਪ੍ਰਤੀ ਗ੍ਰਾਮ 'ਤੇ ਪਹੁੰਚ ਗਈ ਹੈ।

ਹੋਰ ਪੜ੍ਹੋ:  ਪੇਗਾਸਸ ਜਾਸੂਸੀ ਮਾਮਲੇ ’ਤੇ ਸਿਰਫ PM ਹੀ ਜਵਾਬ ਦੇ ਸਕਦੇ ਹਨ ਪਰ ਉਹ ਚੁੱਪ ਕਿਉਂ ਹਨ?- ਪੀ ਚਿਦੰਬਰਮ

Silver Gold-Silver Price Today in India

ਹੋਰ ਪੜ੍ਹੋ: 12ਵੀਂ ਤੋਂ ਬਾਅਦ ਜਾਣਾ ਚਾਹੁੰਦੇ ਹੋ ਵਿਦੇਸ਼? ਜਾਣੋ ਕੀ ਹੈ ਤੁਹਾਡੇ ਲਈ Best Option 

22 ਕੈਰਟ ਅਤੇ 18 ਕੈਰਟ ਸੋਨੇ ਦੇ ਗਹਿਣਿਆਂ ਦੇ ਪ੍ਰਚੂਨ ਰੇਟ ਨੂੰ ਜਾਣਨ ਲਈ, ਤੁਸੀਂ 8955664433 ਤੇ ਮਿਸਡ ਕਾਲ ਵੀ ਦੇ ਸਕਦੇ ਹੋ। ਕੁਝ ਸਮੇਂ ਵਿਚ SMS ਦੁਆਰਾ ਰੇਟਸ ਪ੍ਰਾਪਤ ਹੋ ਜਾਣਗੇ। ਇਸ ਤੋਂ ਇਲਾਵਾ, ਤੁਸੀਂ ਲਗਾਤਾਰ ਅਪਡੇਟਸ ਲਈ www.ibja.co ’ਤੇ ਜਾ ਸਕਦੇ ਹੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement