ਰਾਹੁਲ ਗਾਂਧੀ ਦਾ ਟਵੀਟ, 'ਸਰਕਾਰ ਨੇ ਦੇਸ਼ ਦਾ ਵਿਕਾਸ ਕਰ ਬਣਾ ਦਿੱਤੀ 'ਆਤਮ ਨਿਰਭਰ ਅੰਧੇਰ ਨਗਰੀ'
Published : Sep 10, 2021, 1:24 pm IST
Updated : Sep 10, 2021, 1:24 pm IST
SHARE ARTICLE
Rahul Gandhi
Rahul Gandhi

ਵਿਕਾਸ ਦੇ ਨਾਂ 'ਤੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦਾ ਢੋਂਗ ਰਚਿਆ ਜਾ ਰਿਹਾ ਹੈ

 

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਹਰ ਰੋਜ਼ ਟਵੀਟ ਕਰ ਕੇ ਕਿਸੇ ਨਾ ਕਿਸੇ ਮੁੱਦੇ 'ਤੇ ਸਰਕਾਰ ਨੂੰ ਘੇਰ ਲੈਂਦੇ ਹਨ ਅਜੇ ਕੁੱਝ ਦਿਨ ਪਹਿਲਾਂ ਹੀ ਉਹਨਾਂ ਨੇ ਬੇਰੁਜ਼ਗਾਰੀ ਨੂੰ ਲੈ ਕੇ ਟਵੀਟ ਕੀਤਾ ਸੀ ਤੇ ਅੱਜ ਫਿਰ ਉਹਨਾਂ ਨੇ ਬੇਰੁਜ਼ਗਾਰੀ ਨੂੰ ਲੈ ਕੇ ਸਰਕਾਰ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਵਿਕਾਸ ਦੇ ਨਾਂ 'ਤੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦਾ ਢੋਂਗ ਰਚਿਆ ਜਾ ਰਿਹਾ ਹੈ।

Photo

ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ, “ਦੇਸ਼ ਦਾ ਵਿਕਾਸ ਕਰਕੇ, ਇੱਕ‘ ਆਤਮ ਨਿਰਭਰ ਅੰਧੇਰ ਨਗਰੀ ਬਣਾ ਦਿੱਤੀ।  ਉਹਨਾਂ ਨੇ ਬੇਰੁਜ਼ਗਾਰੀ ਨੂੰ ਲੈ ਕੇ ਇਕ ਅਖ਼ਬਾਰ ਦੀ ਕਟਿੰਗ ਵੀ ਪੋਸਟ ਕੀਤੀ ਹੈ ਜਿਸ ਵਿਚ ਇਹ ਕਿਹਾ ਗਿਆ ਹੈ ਕਿ ਰਾਸ਼ਟਰੀ ਅੰਕੜਾ ਦਫਤਰ ਦੇ ਅੰਕੜਿਆਂ ਅਨੁਸਾਰ ਇੱਕ ਸਾਲ ਵਿੱਚ ਬੇਰੁਜ਼ਗਾਰੀ 2.4 ਫੀਸਦੀ ਵਧ ਕੇ 19.3%ਹੋ ਗਈ ਹੈ।

ਇਹ ਵੀ ਪੜ੍ਹੋ -  ਸੰਗਰੂਰ 'ਚ ਵਾਪਰਿਆ ਦਰਦਨਾਕ ਹਾਦਸਾ, ਕੰਮ ਕਰ ਰਹੇ ਦੋ ਮਜ਼ਦੂਰਾਂ ਨੂੰ ਲੱਗਿਆ ਕਰੰਟ, ਇਕ ਦੀ ਮੌਤ

PM Modi and Rahul GandhiPM Modi and Rahul Gandhi

ਇਸ ਦੇ ਨਾਲ ਹੀ ਦੱਸ ਦਈਏ ਕਿ ਵੀਰਵਾਰ ਨੂੰ ਰਾਸ਼ਟਰੀ ਅੰਕੜਾ ਦਫਤਰ ਨੇ ਦੇਸ਼ ਦੇ ਸ਼ਹਿਰੀ ਖੇਤਰਾਂ ਦੇ ਬੇਰੁਜ਼ਗਾਰੀ ਦੇ ਅੰਕੜੇ ਜਾਰੀ ਕੀਤੇ। ਇਨ੍ਹਾਂ ਅੰਕੜਿਆਂ ਅਨੁਸਾਰ ਪਿਛਲੇ ਇੱਕ ਸਾਲ ਵਿਚ ਸ਼ਹਿਰੀ ਬੇਰੁਜ਼ਗਾਰੀ ਦੀ ਦਰ ਵਿਚ 2.4 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਸ਼ਹਿਰੀ ਬੇਰੁਜ਼ਗਾਰੀ ਦੀ ਦਰ 7.8 ਫੀਸਦੀ ਤੋਂ ਵਧ ਕੇ 10.3 ਫੀਸਦੀ ਹੋ ਗਈ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement