ਜੰਮੂ-ਕਸ਼ਮੀਰ ਦੇ ਕੁਲਗ੍ਰਾਮ ਵਿਚ ਸੁਰੱਖਿਆਬਲਾਂ ਨਾਲ ਮੁਠਭੇੜ, ਦੋ ਅੱਤਵਾਦੀ ਢੇਰ
Published : Oct 10, 2020, 9:37 am IST
Updated : Oct 10, 2020, 9:37 am IST
SHARE ARTICLE
2 terrorists killed in encounter in Jammu and Kashmir's Kulgam
2 terrorists killed in encounter in Jammu and Kashmir's Kulgam

ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ ਅੱਤਵਾਦੀ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗ੍ਰਾਮ ਜ਼ਿਲ੍ਹੇ ਵਿਚ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਐਨਕਾਊਂਟਰ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ।

Terrorists Attack  Near Class 10 Board Exam Centre In Pulwama2 terrorists killed in encounter in Jammu and Kashmir's Kulgam 

ਹਾਲੇ ਵੀ ਇਲਾਕੇ ਵਿਚ ਕਈ ਹੋਰ ਅਤਿਵਾਦੀ ਲੁਕੇ ਹੋਣ ਦੀ ਜਾਣਕਾਰੀ ਮਿਲੀ ਹੈ। ਭਾਰਤੀ ਸੁਰੱਖਿਆ ਬਲਾਂ ਨੇ ਪੂਰੇ ਇਲ਼ਾਕੇ ਨੂੰ ਘੇਰ ਰੱਖਿਆ ਹੈ ਅਤੇ ਖੋਜ ਮੁਹਿੰਮ ਚਲਾਈ ਜਾ ਰਹੀ ਹੈ।

Jammu and Kashmir: Struggling in Sopore, security forces surrounded 2-3 terrorists2 terrorists killed in encounter in Jammu and Kashmir's Kulgam 

ਜਾਣਕਾਰੀ ਮੁਤਾਬਕ ਭਾਰਤੀ ਸੁਰੱਖਿਆ ਬਲਾਂ ਨੂੰ ਖੂਫੀਆ ਜਾਣਕਾਰੀ ਮਿਲੀ ਸੀ ਕਿ ਕੁਲਗ੍ਰਾਮ ਦੇ ਚਿੰਗਾਮਾ ਇਲਾਕੇ ਵਿਚ ਕੁਝ ਅੱਤਵਾਦੀ ਲੁਕੇ ਹੋਏ ਹਨ ਅਤੇ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਤਿਆਰ ਕਰ ਰਹੇ ਹਨ। ਖੂਫੀਆ ਜਾਣਕਾਰੀ ਦੇ ਅਧਾਰ 'ਤੇ ਸੁਰੱਖਿਆ ਬਲਾਂ ਨੇ ਸਥਾਨਕ ਪੁਲਿਸ ਅਤੇ ਸੀਆਰਪੀਐਫ ਦੀ ਇਕ ਟੀਮ ਦੇ ਨਾਲ ਇਲਾਕੇ ਨੂੰ ਘੇਰ ਲਿਆ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement