25 ਅਕਤੂਬਰ ਨੂੰ PM ਮੋਦੀ ਰੇਡੀਓ ਪ੍ਰੋਗਰਾਮ ਕਰਨਗੇ 'ਮਨ ਕੀ ਬਾਤ'
Published : Oct 10, 2020, 5:04 pm IST
Updated : Oct 10, 2020, 5:04 pm IST
SHARE ARTICLE
 PM Narendra Modi,
PM Narendra Modi,

ਮਨ ਕੀ ਬਾਤ' ਨਾਗਰਿਕਾਂ ਨੂੰ ਉਨ੍ਹਾਂ ਦੀਆਂ ਪ੍ਰੇਰਣਾਦਾਇਕ ਯਾਤਰਾਵਾਂ ਸਾਂਝੀਆਂ ਕਰਨ ਅਤੇ ਉਨ੍ਹਾਂ ਵਿਸ਼ਿਆਂ 'ਤੇ ਵਿਚਾਰ ਵਟਾਂਦਰੇ ਕਰਨ ਦਾ ਵਧੀਆ ਮੌਕਾ ਪੇਸ਼ ਕਰਦੀ ਹੈ।

ਨਵੀਂ ਦਿੱਲੀ - ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਆਪਣੇ ਪ੍ਰਸਿੱਧ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਲੋਕਾਂ ਨੂੰ ਅਪੀਲ ਕੀਤੀ ਹੈ। ਇਹ ਪ੍ਰੋਗਰਾਮ ਇਸ ਵਾਰੀ 25 ਅਕਤੂਬਰ ਨੂੰ  ਹੈ।  ਮਨ ਕੀ ਬਾਤ ਪ੍ਰੋਗਰਾਮ ਦਾ 17ਵਾਂ ਐਪੀਸੋਡ ਹੋਵੇਗਾ। ਇਸ ਪ੍ਰੋਗਰਾਮ 'ਦੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ਰਹੀ ਜਾਣਕਾਰੀ ਸਾਂਝੀ ਕੀਤੀ ਹੈ। 

modiPM Narendra Modi,
ਪ੍ਰਧਾਨ ਮੰਤਰੀ ਨੇ ਕਿਹਾ ਕਿ 'ਮਨ ਕੀ ਬਾਤ' ਨਾਗਰਿਕਾਂ ਨੂੰ ਉਨ੍ਹਾਂ ਦੀਆਂ ਪ੍ਰੇਰਣਾਦਾਇਕ ਯਾਤਰਾਵਾਂ ਸਾਂਝੀਆਂ ਕਰਨ ਅਤੇ ਉਨ੍ਹਾਂ ਵਿਸ਼ਿਆਂ 'ਤੇ ਵਿਚਾਰ ਵਟਾਂਦਰੇ ਕਰਨ ਦਾ ਵਧੀਆ ਮੌਕਾ ਪੇਸ਼ ਕਰਦੀ ਹੈ।

PM Narendra Modi,PM Narendra Modiਪ੍ਰਧਾਨ ਮੰਤਰੀ ਨੇ ਕਿਹਾ ਕਿ ‘ਇਸ ਮਹੀਨੇ ਦਾ ਪ੍ਰੋਗਰਾਮ 25 ਨੂੰ ਹੋਵੇਗਾ। ਤੁਸੀਂ ਆਪਣੇ ਵਿਚਾਰ  NaMo App, MyGov 'ਤੇ ਸਾਂਝੇ ਕਰੋ ਜਾਂ ਆਪਣੇ ਸੰਦੇਸ਼ ਨੂੰ ਰਿਕਾਰਡ ਕਰੋ।

PM MODIPM MODI

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement