ਮੰਦਰ ਦੇ ਪੁਜਾਰੀ ਨੂੰ ਜ਼ਿੰਦਾ ਹੀ ਪੈਟਰੋਲ ਪਾ ਲਾਈ ਅੱਗ, ਆਖ਼ਰੀ ਬਿਆਨ ਵਿੱਚ ਕਿਹਾ- ਗਰਾਊਂਡ ਰਿਪੋਰਟ
Published : Oct 10, 2020, 2:30 pm IST
Updated : Oct 10, 2020, 2:51 pm IST
SHARE ARTICLE
Temple priest fire with petrol
Temple priest fire with petrol

ਪੁਜਾਰੀ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। 

ਕਰੌਲੀ: ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਦੀ ਸਪੋਟਰਾ ਤਹਿਸੀਲ ਹੈੱਡਕੁਆਟਰ ਤੋਂ ਤਕਰੀਬਨ ਚਾਰ ਕਿੱਲੋਮੀਟਰ ਦੂਰ ਬੂਕਨਾ ਪਿੰਡ ਵਿੱਚ ਇੱਕ ਮੰਦਿਰ ਦੇ ਪੁਜਾਰੀ ਨੂੰ ਜ਼ਮੀਨੀ ਵਿਵਾਦ ਕਾਰਨ ਪੁਜਾਰੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਜਾਰੀ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। 

firefireਮਿਲੀ ਜਾਣਕਾਰੀ ਮਿਲਣ ਤੋਂ ਪੁਲਿਸ ਮੌਕੇ ਤੇ ਪੁਹੁੰਚੀ ਤੇ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਘਟਨਾ ਦੇ ਖੁਲਾਸੇ ਤੋਂ ਬਾਅਦ ਲੋਕਾਂ ਵਿਚ ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਜਸਥਾਨ ਵਿਚ ਅਮਨ-ਕਾਨੂੰਨ ਪੂਰੀ ਤਰ੍ਹਾਂ ਠੱਪ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਵੀ ਇਸ ਪੂਰੇ ਮਾਮਲੇ 'ਤੇ ਟਵੀਟ ਕੀਤਾ ਹੈ। ਉਸਨੇ ਲਿਖਿਆ, 'ਕਰੌਲੀ ਜ਼ਿਲ੍ਹੇ ਦੇ ਸਪੋਤਰਾ 'ਚ ਮੰਦਿਰ ਦੇ ਪੁਜਾਰੀ ਨੂੰ ਜ਼ਿੰਦਾ ਸਾੜਨ ਦੇ ਮਾਮਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।'

ਕੀ ਸੀ ਮਾਮਲਾ
ਇਹ ਸਾਰੀ ਘਟਨਾ ਕਰੌਲੀ ਦੇ ਸਪੋਤਰਾ ਥਾਣਾ ਖੇਤਰ ਦੇ ਗ੍ਰਾਮ ਪੰਚਾਇਤ ਬੁਕਾਣਾ ਦੀ ਹੈ। ਇੱਥੇ, 50-ਸਾਲਾ ਬਾਬੂ ਲਾਲ ਵੈਸ਼ਨਵ ਮੰਦਰ 'ਚ ਪੂਜਾ ਕਰਦਾ ਸੀ ਅਤੇ ਮੰਦਰ ਮੁਆਫੀ ਦੀ ਜ਼ਮੀਨ ਤੇ ਵੀ ਉਸੇ ਦਾ ਕਬਜ਼ਾ ਸੀ। ਪਰ ਕੈਲਾਸ਼ ਮੀਨਾ ਨਾਮ ਦੇ ਇੱਕ ਬਦਮਾਸ਼ ਦੀ ਇਸ ਜ਼ਮੀਨ 'ਤੇ ਨਜ਼ਰ ਸੀ। ਇਸ ਜ਼ਮੀਨ 'ਤੇ ਕਬਜ਼ਾ ਕਰਨ ਲਈ ਮੁਲਜ਼ਮ ਕੈਲਾਸ਼ ਮੀਨਾ ਨੇ ਪੈਟਰੋਲ ਪਾ ਕੇ ਪੁਜਾਰੀ ਨੂੰ ਅੱਗ ਲਾ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM

ਰਾਹ ਜਾਂਦੀ ਔਰਤ ਤੋਂ Motorcycle ਸਵਾਰਾਂ ਨੇ ਝਪਟਿਆ ਪਰਸ, CCTV 'ਚ ਕੈਦ ਹੋਈ ਵਾਰਦਾਤ | Latest Punjab News

18 May 2024 11:23 AM

Suit-Boot ਪਾ ਕੇ Gentleman ਲੁਟੇਰਿਆਂ ਨੇ ਲੁੱਟਿਆ ਕਬਾੜ ਨਾਲ ਭਰਿਆ ਟਰੱਕ, ਲੱਖਾਂ ਦਾ ਕਬਾੜ ਤੇ ਪਿਕਅਪ ਗੱਡੀ

18 May 2024 9:39 AM

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM
Advertisement