
ਸਿੰਗਾਪੁਰ ਚ ਹੋਵੇਗਾ ਕਿਡਨੀ ਟਰਾਂਸਪਲਾਂਟ ਦਾ ਆਪ੍ਰੇਸ਼ਨ
ਨਵੀਂ ਦਿੱਲੀ- ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਉਨ੍ਹਾਂ ਦੀ ਬੇਟੀ ਨੇ ਗੁਰਦਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੀ ਦੂਜੀ ਬੇਟੀ ਰੋਹਿਣੀ ਅਚਾਰੀਆ ਨਾ ਆਪਣੇ ਪਰਿਵਾਰ ਨਾਲ ਸਿੰਗਾਪੁਰ ਚ ਰਹਿੰਦੀ ਹੈ।
ਡੇਢ ਦਰਜਨ ਤੋਂ ਜ਼ਿਆਦਾ ਬਿਮਾਰੀਆਂ ਨਾਲ ਜੂਝ ਰਹੇ ਲਾਲੂ ਦਾ ਸਿੰਗਾਪੁਰ ’ਚ ਹੀ ਕਿਡਨੀ ਟਰਾਂਸਰਲਾਂਟ ਦਾ ਆਪ੍ਰੇਸ਼ਨ ਹੋਵੇਗਾ। ਡਾਕਟਰਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ ਤੇ ਆਪ੍ਰੇਸ਼ਨ ਦੀਆਂ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ।