40 ਸਾਲਾਂ ਔਰਤ ਦਾ ਗੋਲੀ ਮਾਰ ਕੇ ਕਤਲ
Published : Dec 10, 2018, 12:36 pm IST
Updated : Dec 10, 2018, 7:29 pm IST
SHARE ARTICLE
Crime
Crime

ਦਿੱਲੀ ਦੇ ਦੁਆਰਕਾ ਸੈਕਟਰ 23 ਸਥਿਤ ਪਿੰਡ ਵਿਚ ਇਕ ਔਰਤ ਕਮਲੇਸ਼.....

ਨਵੀਂ ਦਿੱਲੀ (ਭਾਸ਼ਾ): ਦਿੱਲੀ ਦੇ ਦੁਆਰਕਾ ਸੈਕਟਰ 23 ਸਥਿਤ ਪਿੰਡ ਵਿਚ ਇਕ ਔਰਤ ਕਮਲੇਸ਼ ਦੀ ਸਿਰ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ। ਕਮਲੇਸ਼ ਨੂੰ ਉਸ ਦੇ ਵਿਚ ਹੀ ਉਸ ਨੂੰ ਗੋਲੀ ਮਾਰ ਦਿਤੀ ਗਈ। ਗੋਲੀ ਲੱਗਣ ਤੋਂ ਤੁਰੰਤ ਬਾਅਦ ਹੀ ਔਰਤ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ​

ਪੁਲਿਸ ਦੇ ਮੁਤਾਬਕ 40 ਸਾਲ ਦੀ ਮਹਿਲਾ ਹੁਣ ਇਸ ਰਿਲੈਸ਼ਨਸ਼ਿਪ ਵਿਚ ਰਾਜੀਵ ਨਾਮ ਦੇ ਸ਼ਖਸ ਦੇ ਨਾਲ ਰਹਿੰਦੀ ਸੀ। ਰਾਜੀਵ ਹੁਣ ਮਰਡਰ ਦੇ ਇਲਜ਼ਾਮ ਵਿਚ ਜੇਲ੍ਹ ਵਿਚ ਬੰਦ ਹੈ। ਜਦੋਂ ਕਿ ਔਰਤ ਦੇ ਪਤੀ ਰਾਜਬੀਰ ਦੀ ਪਹਿਲਾਂ ਮੌਤ ਹੋ ਚੁੱਕੀ ਹੈ। ​

ਦੱਸ ਦਈਏ ਕਿ ਸੋਮਵਾਰ ਨੂੰ ਕਰੀਬ 11 ਵਜੇ ਘਰ ਤੋਂ ਅਚਾਨਕ ਗੋਲੀ ਚੱਲਣ ਦੀ ਅਵਾਜ਼ ਆਈ। ਔਰਤ ਦੇ ਸਿਰ ਵਿਚ ਗੋਲੀ ਵੱਜੀ ਹੋਈ ਸੀ। ਮੌਕੇ ਉਤੇ ਪੁੱਜੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿਤੀ। ਫਿਲਹਾਲ ਦੋਸ਼ੀ ਨੂੰ ਫੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਔਰਤ ਦੇ ਮ੍ਰਿਤਕ ਸਰੀਰ ਨੂੰ ਪੋਸ‍ਟਮਾਰਟਮ ਲਈ ਭੇਜ ਦਿਤਾ ਗਿਆ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement