
ਡਾਇਰੈਕਟਰ ਸਕੂਲ ਸਿੱਖਿਆ ਨੇ ਪ੍ਰੈੱਸ ਰਿਲੀਜ਼ ’ਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਬਾਰੇ ਸੂਚਿਤ ਕੀਤਾ ਹੈ।
Chandigarh schools change timings due to cold and fog: ਠੰਢ ਤੇ ਸੰਘਣੀ ਧੁੰਦ ਕਰਕੇ ਚੰਡੀਗੜ੍ਹ ਦੇ ਸਾਰੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਡਾਇਰੈਕਟਰ ਸਕੂਲ ਸਿੱਖਿਆ ਨੇ ਪ੍ਰੈੱਸ ਰਿਲੀਜ਼ ’ਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਬਾਰੇ ਸੂਚਿਤ ਕੀਤਾ ਹੈ।
.