ਦਿੱਲੀ 'ਚ ਫਰਨੀਚਰ ਮਾਰਕੀਟ ਨੂੰ ਲੱਗੀ ਭਿਆਨਕ ਅੱਗ
Published : Apr 11, 2021, 11:34 am IST
Updated : Apr 11, 2021, 12:19 pm IST
SHARE ARTICLE
Terrible fire at Shastri Market in Delhi
Terrible fire at Shastri Market in Delhi

250 ਦੁਕਾਨਾਂ ਅੱਗ ਦੀ ਚਪੇਟ 'ਚ

ਨਵੀਂ ਦਿੱਲੀ:​​ ਦਿੱਲੀ ਸ਼ਾਸਤਰੀ ਪਾਰਕ ਕੋਲ ਸਥਿਤ ਫਰਨੀਚਰ ਮਾਰਕੀਟ ਵਿਚ ਰਾਤ ਕਰੀਬ 12.45 ਵਜੇ ਭਿਆਨਕ ਅੱਗ ਲੱਗ ਗਈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 32 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।

 

 

ਅੱਗ ਲੱਗਣ ਕਾਰਨ ਮਾਰਕਿਟ ਦੀਆਂ ਤਕਰੀਬਨ 250 ਫਰਨੀਚਰ ਅਤੇ ਹਾਰਡਵੇਅਰ ਦੀਆਂ ਦੁਕਾਨਾਂ ਅੱਗ ਦੀ ਚਪੇਟ ਵਿਚ ਆ ਗਈਆਂ। ਇਸ ਘਟਨਾ ਵਿੱਚ ਅੱਠ ਲੋਕਾਂ ਨੂੰ ਬਾਹਰ ਕੱਢਿਆ ਗਿਆ ਸੀ। ਅੱਗ ਬੁਝਾਉਣ ਲਈ ਫਾਇਰ ਵਿਭਾਗ ਨੂੰ ਸਖਤ ਮਿਹਨਤ ਕਰਨੀ ਪਈ। ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਤੜਕੇ  ਕਰੀਬ 3 ਵਜੇ ਅੱਗ ‘ਤੇ ਕਾਬੂ ਪਾਇਆ ਗਿਆ।

FireFire

ਅੱਠ ਲੋਕਾਂ ਦੀ ਜਾਨ ਬਚਾਈ
ਦਿੱਲੀ ਫਾਇਰ ਸਰਵਿਸ ਦੇ ਸਹਾਇਕ ਮੰਡਲ ਦਫਤਰ ਰਾਜੇਸ਼ ਸ਼ੁਕਲਾ ਦੇ ਅਨੁਸਾਰ, “ਸ਼ਾਸਤਰੀ ਪਾਰਕ ਵਿੱਚ ਇੱਕ ਫਰਨੀਚਰ ਮਾਰਕੀਟ ਵਿੱਚ ਅੱਗ ਲੱਗੀ। ਅੱਗ ਲੱਗਣ ਤੇ 32 ਅੱਗ ਬੁਝਾਉਣ ਵਾਲੇ ਟੈਂਡਰ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ਤੇ ਕਾਬੂ ਪਾਇਆ ਗਿਆ। ਅੱਠ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement