1984 ਸਿੱਖ ਨਸਲਕੁਸ਼ੀ ਮਾਮਲਾ : CBI ਨੇ DSGPC ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਭੇਜਿਆ ਨੋਟਿਸ

By : KOMALJEET

Published : Apr 11, 2023, 12:37 pm IST
Updated : Apr 11, 2023, 12:55 pm IST
SHARE ARTICLE
Manjit Singh GK
Manjit Singh GK

ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਖ਼ਿਲਾਫ਼ ਗਵਾਹੀ ਦੇਣ ਲਈ ਬੁਲਾਇਆ 

5 ਫਰਵਰੀ 2018 ਨੂੰ ਮਨਜੀਤ ਸਿੰਘ ਜੀਕੇ ਨੇ ਜਾਰੀ ਕੀਤੇ ਸਨ ਜਗਦੀਸ਼ ਟਾਈਟਲਰ ਦੇ 5 ਵੀਡੀਓ 

ਨਵੀਂ ਦਿੱਲੀ : 1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਸੀਬੀਆਈ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਇਹ ਨੋਟਿਸ '84 ਸਿੱਖ ਨਸਲਕੁਸ਼ੀ ਮਾਮਲੇ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਗਵਾਹੀ ਦੇਣ ਲਈ ਭੇਜਿਆ ਹੈ।

ਮਨਜੀਤ ਸਿੰਘ ਜੀਕੇ ਨੇ 5 ਫਰਵਰੀ 2018 ਨੂੰ ਪ੍ਰੈੱਸ ਕਾਨਫਰੰਸ ਕਰ ਕੇ ਜਗਦੀਸ਼ ਟਾਈਟਲਰ ਦੀਆਂ 5 ਵੀਡੀਓਜ਼ ਜਾਰੀ ਕੀਤੀਆਂ ਸਨ। ਪਤਾ ਲੱਗਿਆ ਹੈ ਕਿ ਸੀਬੀਆਈ ਨੇ ਇਨ੍ਹਾਂ ਸਟਿੰਗ ਵੀਡੀਓਜ਼ ਦੀ ਆਡੀਓ ਨੂੰ ਜਗਦੀਸ਼ ਟਾਈਟਲਰ ਦੀ ਆਵਾਜ਼ ਦੇ ਨਮੂਨੇ ਨਾਲ ਮੇਲਣ ਲਈ ਸੀਐਫਐਸਐਲ ਨੂੰ ਭੇਜਿਆ ਸੀ। ਜਿਸ ਤੋਂ ਬਾਅਦ ਹੁਣ ਮਨਜੀਤ ਸਿੰਘ ਜੀਕੇ ਨੂੰ ਗਵਾਹੀ ਲਈ ਬੁਲਾਇਆ ਗਿਆ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement