Delhi excise policy case: CBI ਨੇ ਕੇ.ਕਵਿਤਾ ਨੂੰ ਕੀਤਾ ਗ੍ਰਿਫ਼ਤਾਰ ,ਪਹਿਲਾਂ ਈਡੀ ਨੇ ਕੀਤਾ ਸੀ ਗ੍ਰਿਫ਼ਤਾਰ
Published : Apr 11, 2024, 4:11 pm IST
Updated : Apr 11, 2024, 4:11 pm IST
SHARE ARTICLE
 K Kavitha arrested
K Kavitha arrested

Delhi excise policy case: ਕੇ.ਕਵਿਤਾ ਦੀਆਂ ਵਧੀਆਂ ਮੁਸੀਬਤਾਂ, CBI ਨੇ ਈਡੀ ਦੀ ਹਿਰਾਸਤ ਤੋਂ ਕੀਤਾ ਗ੍ਰਿਫਤਾਰ

Delhi excise policy case: ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਬੀਆਰਐਸ ਆਗੂ ਕੇ. ਕਵਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਸਮੇਂ ਈਡੀ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਤੁਹਾਨੂੰ ਦੱਸ ਦੇਈਏ ਕਿ ਕੇ ਕਵਿਤਾ ਨੂੰ ਈਡੀ ਦੀ ਟੀਮ ਨੇ ਪਿਛਲੇ ਮਹੀਨੇ ਹੀ ਹੈਦਰਾਬਾਦ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ।

 

ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਭਾਰਤੀ ਰਾਸ਼ਟਰ ਸਮਿਤੀ (BRS) ਨੇਤਾ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਨੂੰ ਅਦਾਲਤ ਤੋਂ ਵੀ ਰਾਹਤ ਨਹੀਂ ਮਿਲ ਰਹੀ ਹੈ। ਸੋਮਵਾਰ ਨੂੰ ਰੂਜ਼ ਐਵੇਨਿਊ ਕੋਰਟ ਨੇ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ।

 

ਕਵਿਤਾ ਨੇ ਆਪਣੇ 16 ਸਾਲ ਦੇ ਬੇਟੇ ਦੇ ਚੱਲ ਰਹੇ ਇਮਤਿਹਾਨਾਂ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਵਿਤਾ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੇਸ਼ ਹੋਏ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 4 ਅਪ੍ਰੈਲ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement