ਏਅਰ ਇੰਡੀਆ ਦੇ 5 ਪਾਇਲਟ ਕੋਰੋਨਾ ਪਾਜ਼ੇਟਿਵ ਨਿਕਲੇ
Published : May 11, 2020, 8:16 am IST
Updated : May 11, 2020, 8:18 am IST
SHARE ARTICLE
File Photo
File Photo

ਕੋਰੋਨਾਵਾਇਰਸ ਦੀ ਲਾਗ ਦੇਸ਼ ਵਿਚ ਤੇਜ਼ੀ ਨਾਲ ਫੈਲ ਰਹੀ ਹੈ।  ਏਅਰ ਇੰਡੀਆ ਦੇ 5 ਪਾਇਲਟ ਵੀ ਕੋਰੋਨਾ ਪੀੜਤ  ਪਾਏ ਗਏ ਹਨ। ਇਹ ਸਾਰੇ ਪਾਇਲਟ ਮੁੰਬਈ ਦੇ ਹਨ ਅਤੇ ਇਨ੍ਹੀਂ

ਮੁੰਬਈ, 10 ਮਈ : ਕੋਰੋਨਾਵਾਇਰਸ ਦੀ ਲਾਗ ਦੇਸ਼ ਵਿਚ ਤੇਜ਼ੀ ਨਾਲ ਫੈਲ ਰਹੀ ਹੈ।  ਏਅਰ ਇੰਡੀਆ ਦੇ 5 ਪਾਇਲਟ ਵੀ ਕੋਰੋਨਾ ਪੀੜਤ  ਪਾਏ ਗਏ ਹਨ। ਇਹ ਸਾਰੇ ਪਾਇਲਟ ਮੁੰਬਈ ਦੇ ਹਨ ਅਤੇ ਇਨ੍ਹੀਂ ਦਿਨੀਂ ਉਹ ਕਾਰਗੋ ਆਪ੍ਰੇਸ਼ਨ ਵਿਚ ਕੰਮ ਕਰ ਰਹੇ ਸਨ। ਦਸਿਆ ਜਾ ਰਿਹਾ ਹੈ ਕਿ ਏਅਰ ਇੰਡੀਆ ਦੇ 5 ਪਾਇਲਟ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਪਾਇਲਟਾਂ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ।  ਇਹ ਸਾਰੇ ਪਾਇਲਟ ਮੁੰਬਈ ਦੇ ਹਨ ਅਤੇ ਇਸ ਸਮੇਂ ਚੀਨ ਦੇ ਗਵਾਂਗਜ਼ੂ ਲਈ ਕਾਰਗੋ ਆਪ੍ਰੇਸ਼ਨਾਂ (ਮਾਲਵਾਹਕ ਉਡਾਣ) ਵਿਚ ਕੰਮ ਕਰਦੇ ਸਨ।

File photoFile photo

ਦਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਨੇ 18 ਅਪ੍ਰੈਲ ਨੂੰ ਚੀਨ ਦੇ ਗਵਾਂਗਜ਼ੂ ਤੋਂ ਉਡਾਣ ਭਰੀ ਸੀ। ਭਾਰਤ ਆਉਣ ਤੋਂ ਬਾਅਦ, ਇਨ੍ਹਾਂ ਪਾਇਲਟਾਂ ਵਿਚ ਕੋਰੋਨਾ ਦੇ ਕੋਈ ਲੱਛਣ ਨਹੀਂ ਮਿਲੇ ਸਨ। ਹਾਲਾਂਕਿ, ਜਦੋਂ ਇਨ੍ਹਾਂ ਪਾਇਲਟਾਂ ਦੀ ਬਾਅਦ ਵਿਚ ਜਾਂਚ ਕੀਤੀ ਗਈ ਤਾਂ ਇਹ ਕੋਰੋਨਾ ਪੀੜਤ ਪਾਏ ਗਏ। ਸਾਰੇ ਪਾਇਲਟਾਂ ਨੂੰ ਕੁਆਰੰਟੀਨ ਭੇਜ ਦਿਤਾ ਗਿਆ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement