Delhi News : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ  

By : BALJINDERK

Published : May 11, 2025, 1:57 pm IST
Updated : May 11, 2025, 1:57 pm IST
SHARE ARTICLE
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ  
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ  

Delhi News : ਮੌਜੂਦਾ ਸਥਿਤੀ 'ਤੇ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗ

Delhi News in Punjabi :  ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਪੀਐਮ ਮੋਦੀ ਪੱਤਰ ਲਿਖਿਆ ਹੈ । ਜਿਸ ਵਿਚ  ਮੌਜੂਦਾ ਸਥਿਤੀ 'ਤੇ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਗਈ ਹੈ।

1

ਰਾਹੁਲ ਗਾਂਧੀ ਵਲੋਂ ਸਰਬਸੰਮਤੀ ਨਾਲ ਕੀਤੀ ਗਈ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਤੁਰੰਤ ਬੁਲਾਇਆ ਜਾਵੇ।

1

ਲੋਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਲਈ ਪਹਿਲਗਾਮ ਅੱਤਵਾਦੀ ਹਮਲੇ, ਆਪ੍ਰੇਸ਼ਨ ਸਿੰਦੂਰ ਅਤੇ ਅੱਜ ਦੀ ਜੰਗਬੰਦੀ, ਜਿਸ ਦਾ ਐਲਾਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਟਰੰਪ ਦੁਆਰਾ ਕੀਤਾ ਗਿਆ ਸੀ, ਬਾਰੇ ਚਰਚਾ ਕਰਨਾ ਬਹੁਤ ਜ਼ਰੂਰੀ ਹੈ। ਇਹ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਾਡੇ ਸਮੂਹਿਕ ਸੰਕਲਪ ਨੂੰ ਦਰਸਾਉਣ ਦਾ ਵੀ ਮੌਕਾ ਹੋਵੇਗਾ।

 (For more news apart from  Congress President Mallikarjun Kharge and Rahul Gandhi write a letter to PM Modi News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement