Operation Sindoor 'ਤੇ PM ਮੋਦੀ ਦਾ ਫੌਜ ਨੂੰ ਸਪੱਸ਼ਟ ਸੰਦੇਸ਼, ਜੇ ਉਥੋਂ ਗੋਲੀ ਚੱਲੀ ਤਾਂ ਇੱਥੋਂ ਚੱਲੇਗਾ ਗੋਲਾ
Published : May 11, 2025, 6:14 pm IST
Updated : May 11, 2025, 6:14 pm IST
SHARE ARTICLE
PM Modi clear  Operation Sindoor, if a bullet is fired from there, then a bullet will be fired from here
PM Modi clear Operation Sindoor, if a bullet is fired from there, then a bullet will be fired from here

ਪਾਕਿ ਵੱਲੋਂ ਕੀਤੀ ਕਾਰਵਾਈ ਦਾ ਦੇਵਾਂਗੇ ਮੂੰਹਤੋੜ ਜਵਾਬ:ਸੂਤਰ

ਨਵੀਂ ਦਿੱਲੀ: ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ‘ਆਪ੍ਰੇਸ਼ਨ ਸਿੰਦੂਰ’ ਰਾਹੀਂ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਕੀਤੀ, ਜਿਸ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ। ਪਾਕਿਸਤਾਨ ਦੇ ਦਰਜਨਾਂ ਏਅਰਬੇਸ ਤਬਾਹ ਕਰ ਦਿੱਤੇ ਗਏ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਜੇਕਰ ਪਾਕਿਸਤਾਨ ਵੱਲੋਂ ਹੋਰ ਗੋਲੀ ਚਲਾਈ ਗਈ ਤਾਂ ਭਾਰਤ ਗੋਲਾ ਚਲਾਏਗਾ। ਸਰਕਾਰੀ ਸੂਤਰਾਂ ਅਨੁਸਾਰ, ਆਪ੍ਰੇਸ਼ਨ ਸਿੰਦੂਰ ਅਜੇ ਖਤਮ ਨਹੀਂ ਹੋਇਆ ਹੈ ਅਤੇ ਜੇਕਰ ਪਾਕਿਸਤਾਨ ਨੇ ਕੋਈ ਹੋਰ ਹਮਲਾ ਕੀਤਾ ਤਾਂ ਭਾਰਤ ਜਵਾਬੀ ਕਾਰਵਾਈ ਕਰੇਗਾ।

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਜੇਕਰ ਉਥੋਂ ਗੋਲੀ ਚਲਾਈ ਗਈ ਤਾਂ ਇੱਥੋਂ ਵੀ ਗੋਲੀ ਚਲਾਈ ਜਾਵੇਗੀ। ਇਹ ਸੁਨੇਹਾ ਪਾਕਿਸਤਾਨ ਲਈ ਸਪੱਸ਼ਟ ਹੈ ਕਿ ਕਿਸੇ ਵੀ ਹਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸੂਤਰਾਂ ਨੇ ਦੱਸਿਆ ਕਿ ਆਪ੍ਰੇਸ਼ਨ ਸਿੰਦੂਰ ਅਜੇ ਖਤਮ ਨਹੀਂ ਹੋਇਆ ਹੈ। ਜੇਕਰ ਪਾਕਿਸਤਾਨ ਨੇ ਕੋਈ ਹੋਰ ਹਮਲਾ ਕੀਤਾ ਤਾਂ ਭਾਰਤ ਜਵਾਬੀ ਕਾਰਵਾਈ ਕਰੇਗਾ। ਜੇ ਉਹ ਗੋਲੀਬਾਰੀ ਕਰਦੇ ਹਨ, ਤਾਂ ਅਸੀਂ ਗੋਲੀਬਾਰੀ ਕਰਾਂਗੇ, ਅਤੇ ਜੇ ਉਹ ਹਮਲਾ ਕਰਦੇ ਹਨ, ਤਾਂ ਅਸੀਂ ਹਮਲਾ ਕਰਾਂਗੇ।

ਪੀਐੱਮ ਮੋਦੀ ਨੇ ਕਿਹਾ ਹੈ ਕਿ ਪਹਿਲਗਾਮ ਉੱਤੇ ਹਮਲਾ ਕਰਨ ਵਾਲੇ ਵਿਅਕਤੀ ਦੇ ਦਿਓ ਫਿਰ ਹੀ ਗੱਲਬਾਤ ਕਰਾਂਗੇ। ਉਨ੍ਹਾਂ ਨੇ ਕਸ਼ਮੀਰ ਦੇ ਮੁੱਦੇ  ਉੱਤੇ ਕਿਹਾ ਹੈ ਕਿ ਅਸੀ ਪਹੀਲਾ ਪੀਓਕੇ ਬਾਰੇ ਗੱਲਬਾਤ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਤਿਵਾਦ ਨੂੰ ਖਤਮ ਕਰਨ ਸਾਡਾ ਪਹਿਲਾ ਉਦੇਸ਼ ਹੈ।

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement