ਮਾਂ ਨੇ ਕਾਰਟੂਨ ਵੇਖਣ ਤੋਂ ਰੋਕਿਆ ਤਾਂ 14 ਸਾਲਾ ਬੇਟੇ ਨੇ ਕੀਤੀ ਖ਼ੁਦਕੁਸ਼ੀ
Published : Jun 11, 2020, 9:53 am IST
Updated : Jun 11, 2020, 9:53 am IST
SHARE ARTICLE
File Photo
File Photo

ਮਹਾਰਾਸ਼ਟਰ ਦੇ ਪੁਣੇ ’ਚ ਇਕ 14 ਸਾਲਾ ਬੱਚੇ ਵਲੋਂ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ।

ਪੁਣੇ, 10 ਜੂਨ : ਮਹਾਰਾਸ਼ਟਰ ਦੇ ਪੁਣੇ ’ਚ ਇਕ 14 ਸਾਲਾ ਬੱਚੇ ਵਲੋਂ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ। ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਟੀ.ਵੀ. ’ਤੇ ਕਾਰਟੂਨ ਦੇਖਣ ਲਈ ਮਨ੍ਹਾ ਕਰਨ ਤੋਂ ਬਾਅਦ ਬੱਚੇ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਖ਼ੁਦਕੁਸ਼ੀ ਦੀ ਇਸ ਘਟਨਾ ਬਾਰੇ ਏ.ਸੀ.ਪੀ. ਨੇ ਦਸਿਆ ਕਿ ਬੱਚਾ ਕਾਰਟੂਨ ਦੇਖਣਾ ਚਾਹੁੰਦਾ ਸੀ ਪਰ ਉਸ ਦੀ ਦਾਦੀ ਸਮਾਚਾਰ ਦੇਖਣਾ ਚਾਹੁੰਦੀ ਸੀ। ਇਸ ਘਟਨਾ ਤੋਂ ਉਹ ਪ੍ਰੇਸ਼ਾਨ ਹੋ ਗਿਆ, ਜਿਸ ਤੋਂ ਬਾਅਦ ਉਸ ਦੀ ਮਾਂ ਨੇ ਟੀ.ਵੀ. ਹੀ ਬੰਦ ਕਰ ਦਿਤਾ ਜਿਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ।                                          (ਏਜੰਸੀ) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement