
ਦੇਸ਼ ਵਿਚ ਹੁਣ ਤੱਕ 24,60,85,649 ਲੋਕਾਂ ਨੂੰ ਲੱਗ ਚੁੱਕੀ ਵੈਕਸੀਨ
ਨਵੀਂ ਦਿੱਲੀ : ਭਾਰਤ( India) ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ( Coronavirus ) ਦੇ 91,702 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵਧ ਕੇ 2,92,74,823 ਹੋ ਗਈ।
भारत में #COVID19 के 91,702 नए मामले आने के बाद कुल पॉजिटिव मामलों की संख्या 2,92,74,823 हुई। 3,403 नई मौतों के बाद कुल मौतों की संख्या 3,63,079 हो गई है।
— ANI_HindiNews (@AHindinews) June 11, 2021
1,34,580 नए डिस्चार्ज के बाद कुल डिस्चार्ज की संख्या 2,77,90,073 हुई। देश में सक्रिय मामलों की कुल संख्या 11,21,671 है। pic.twitter.com/FAwRIzMYbP
ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨ ਦਾ ਗੈਂਗਸਟਰ ਬਣਨਾ 20-25 ਸਾਲ ਤੋਂ ਹੀ ਸ਼ੁਰੂ ਹੋਇਆ ਹੈ .......
ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 3,403 ਲੋਕਾਂ ਦੀ ਵਾਇਰਸ( Coronavirus ) ਨਾਲ ਮੌਤ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ ਵੱਧ ਕੇ 3,63,079 ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ 61 ਦਿਨ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ ਹੁਣ 11,21,671 ਹੈ।
Corona Virus
ਇਹ ਵੀ ਪੜ੍ਹੋ: ਖੇਡਾਂ ’ਚ ਮੱਲਾਂ ਮਾਰਨ ਵਾਲੀ ਅੰਤਰਰਾਸ਼ਟਰੀ ਖਿਡਾਰਨ ਹਰਦੀਪ ਕੌਰ ਖੇਤਾਂ 'ਚ ਮਜ਼ਦੂਰੀ ਕਰਨ ਲਈ ਮਜਬੂਰ
ਦੇਸ਼ ਵਿਚ ਹੁਣ ਤੱਕ 24,60,85,649 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।