Telangana News: ਈਡੀ ਨੇ 29 ਅਦਾਕਾਰਾਂ, ਇਨਫ਼ਲੁਐਂਸਰਾਂ, ਯੂਟਿਊਬਰਾਂ ਵਿਰੁਧ ਕੇਸ ਦਰਜ ਕੀਤਾ
Published : Jul 11, 2025, 9:01 am IST
Updated : Jul 11, 2025, 9:42 am IST
SHARE ARTICLE
ED registers case against 29 actors, influencers, YouTubers Telangana News
ED registers case against 29 actors, influencers, YouTubers Telangana News

Telangana News:ਸੂਤਰਾਂ ਨੇ ਦਸਿਆ ਕਿ ਇਨ੍ਹਾਂ ਮਾਧਿਅਮਾਂ ਰਾਹੀਂ, ਕਥਿਤ ਤੌਰ 'ਤੇ ਗ਼ੈਰ-ਕਾਨੂੰਨੀ ਸੱਟੇਬਾਜ਼ੀ ਅਤੇ ਜੂਏ ਰਾਹੀਂ ਕਰੋੜਾਂ ਰੁਪਏ ਕਮਾਇਆ ਜਾਂਦਾ

ED registers case against 29 actors Telangana News: ਇਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੁਝ ਔਨਲਾਈਨ ਸੱਟੇਬਾਜ਼ੀ ਪਲੇਟਫਾਰਮਾਂ ਵਿਰੁਧ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ, ਤੇਲੰਗਾਨਾ ਵਿਚ ਕੁਝ ਸੋਸ਼ਲ ਮੀਡੀਆ ਇਨਫ਼ਲੁਐਂਸਰਾਂ ਤੇ ਯੂਟਿਊਬਰਾਂ ਸਮੇਤ 24 ਤੋਂ ਵੱਧ ਮਸ਼ਹੂਰ ਹਸਤੀਆਂ ਦੀ ਭੂਮਿਕਾ ਦੀ ਜਾਂਚ ਕਰਨ ਲਈ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ।

ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਦਸਿਆ ਕਿ ਇਨ੍ਹਾਂ ਮਾਧਿਅਮਾਂ ਰਾਹੀਂ, ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਸੱਟੇਬਾਜ਼ੀ ਅਤੇ ਜੂਏ ਰਾਹੀਂ ਕਰੋੜਾਂ ਰੁਪਏ ਕਮਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਘੀ ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਕੇਸ ਦਰਜ ਕਰਨ ਲਈ ਪੰਜ ਰਾਜਾਂ ਦੀ ਪੁਲਿਸ ਦੀਆਂ ਐਫਆਈਆਰਜ਼ ਦਾ ਨੋਟਿਸ ਲਿਆ ਹੈ।          (ਏਜੰਸੀ)

(For more news apart from “ED registers case against 29 actors News, ” stay tuned to Rozana Spokesman.)

Location: India, Telangana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement