ਰੀਆ ਦੀ ਦੂਜੀ ਜ਼ਮਾਨਤ ਅਰਜ਼ੀ ਵੀ ਰੱਦ, ਜੇਲ 'ਚ ਹੀ ਰਹਿਣਾ ਪਵੇਗਾ
Published : Sep 11, 2020, 10:52 pm IST
Updated : Sep 11, 2020, 10:52 pm IST
SHARE ARTICLE
image
image

ਰੀਆ ਦੀ ਦੂਜੀ ਜ਼ਮਾਨਤ ਅਰਜ਼ੀ ਵੀ ਰੱਦ, ਜੇਲ 'ਚ ਹੀ ਰਹਿਣਾ ਪਵੇਗਾ

ਮੁਬੰਈ , 11 ਸਤੰਬਰ : ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ 'ਚ ਨਸ਼ਿਆਂ ਦੇ ਐਂਗਲ ਸਾਹਮਣੇ ਆਉਣ ਤੋਂ ਬਾਅਦ ਗ੍ਰਿਫ਼ਤਾਰ ਕੀਤੀ ਗਈ ਰੀਆ ਚੱਕਰਵਰਤੀ ਦੀ ਦੂਮੀ ਜ਼ਮਾਨਤ ਪਟੀਸ਼ਨ ਨੂੰ ਬਰਖਾਸਤ ਕਰ ਗਿਆ ਹੈ। ਜਿਸਦੇ ਚਲਦੇ ਰੀਆ ਨੂੰ ਹੁਣ 22 ਸਤੰਬਰ ਤਕ ਜੇਲ 'ਚ ਹੀ ਰਹਿਣਾ ਪਵੇਗਾ। ਰੀਆ ਤੋਂ ਇਲਾਵਾ ਸ਼ੋਵਿਕ ਚੱਕਰਵਰਤੀ, ਅਬਦੁੱਲ ਬਾਸਿਤ, ਜ਼ੈਦ ਵਿਲਾਤਰਾ, ਦੀਪੇਸ਼ ਸਾਵੰਤ ਅਤੇ ਸੈਮੂਅਲ ਮਿਰੰਦਾ ਦੀ ਪਟੀਸ਼ਨ ਵੀ ਖਾਰਜ ਕਰ ਦਿਤੀ ਗਈ ਹੈ। ਫ਼ੈਸਲਾ ਸੁਣਾਉਂਦਿਆਂ ਜੱਜ ਜੇਬੀ ਗੁਰਵ ਨੇ ਕਿਹਾ ਕਿ ਇਹ ਇਕ ਗੰਭੀਰ ਜ਼ੁਰਮ ਹੈ ਅਤੇ ਇਸਦੀ ਜਾਂਚ ਹੋਣੀ ਚਾਹੀਦੀ ਹੈ। ਅਦਾਲਤ ਦੇ ਫ਼ੈਸਲੇ 'ਤੇ ਰੀਆ ਦੇ ਵਕੀਲ ਸਤੀਸ਼ ਮਾਨਸ਼ਿੰਦੇ ਨੇ ਕਿਹਾ ਕਿ ਅਸੀਂ ਆਦੇਸ਼ ਦੀ ਕਾਪੀ ਮਿਲਣ ਤੋਂ ਬਾਅਦ ਅਗਲੇ ਕਦਮ ਚੁੱਕਾਂਗੇ। ਅਸੀਂ ਅਗਲੇ ਹਫ਼ਤੇ ਹਾਈ ਕੋਰਟ ਵਿਚ ਅਪੀਲ ਕਰ ਸਕਦੇ ਹਾਂ।                  (ਏਜੰਸੀ)

imageimage

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement