Auto Refresh
Advertisement

ਖ਼ਬਰਾਂ, ਰਾਸ਼ਟਰੀ

ਪਿਛਲੇ 2 ਸਾਲਾਂ 'ਚ ਪ੍ਰਦਰਸ਼ਨਕਾਰੀ ਕਿਸਾਨਾਂ 'ਤੇ 17 ਵਾਰ ਹੋਇਆ ਹਮਲਾ- ਸੰਜੇ ਰਾਉਤ

Published Sep 11, 2021, 3:24 pm IST | Updated Sep 11, 2021, 3:24 pm IST

ਕਰਨਾਲ ਵਿੱਚ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਦੀ ਕੀਤੀ ਸਖ਼ਤ ਨਿਖੇਧੀ

Sanjay Raut
Sanjay Raut

 

 ਮੁੰਬਈ: ਮਹਾਰਾਸ਼ਟਰ ਦੇ ਸੰਸਦ ਮੈਂਬਰ ਅਤੇ ਸ਼ਿਵ ਸੈਨਾ ( Sanjay Raut) ਦੇ ਨੇਤਾ ਸੰਜੇ ਰਾਉਤ ਨੇ ਕਰਨਾਲ ਵਿੱਚ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਦੀ ਸਖਤ ਨਿਖੇਧੀ ਕੀਤੀ। ਸ਼ਨੀਵਾਰ ਨੂੰ ਉਹਨਾਂ ਨੇ ਦਾਅਵਾ ਕੀਤਾ ਕਿ ਵਿਰੋਧ ਕਰ ਰਹੇ ਕਿਸਾਨਾਂ 'ਤੇ ਪਿਛਲੇ ਦੋ ਸਾਲਾਂ ਵਿੱਚ 17 ਵਾਰ ਹਮਲਾ ਕੀਤਾ ਗਿਆ।

 

Sanjay Raut Sanjay Raut

 

ਹੋਰ ਵੀ ਪੜ੍ਹੋ: ਨੀਰਜ ਚੋਪੜਾ ਨੇ ਪਹਿਲੀ ਵਾਰ ਆਪਣੇ ਮਾਤਾ ਪਿਤਾ ਨੂੰ ਕਰਵਾਈ ਹਵਾਈ ਯਾਤਰਾ

ਰਾਉਤ ( Sanjay Raut) ਨੇ ਕਿਹਾ ਕਿ ਹਰਿਆਣਾ ਵਿੱਚ, ਜ਼ਿਲ੍ਹਾ ਮੈਜਿਸਟਰੇਟ ਦੇ ਆਦੇਸ਼ਾਂ ਤੇ ਪੁਲਿਸ ਜਾਂ ਰਾਜਨੀਤਿਕ ਗੁੰਡਿਆਂ ਦੁਆਰਾ ਕਿਸਾਨਾਂ ਦੇ ਸਿਰ ਵੀ ਪਾੜ ਦਿੱਤੇ ਗਏ।  ਇਹ ਕਾਰਵਾਈ ਰਾਜ ਸਰਕਾਰ ਦੇ ਆਦੇਸ਼ਾਂ 'ਤੇ ਕੀਤੀ ਹੋਵੇਗੀ।

 

Sanjay RautSanjay Raut

 

ਹੋਰ ਵੀ ਪੜ੍ਹੋ: ਪਾਸਪੋਰਟ ਆਫਿਸ ਦੀ ਗਲਤੀ ਕਾਰਨ ਰੱਦ ਹੋਇਆ ਬਜ਼ੁਰਗ ਜੋੜੇ ਦਾ ਦੁਬਈ ਦਾ ਟ੍ਰਿਪ

ਉਨ੍ਹਾਂ ਕਿਹਾ ਕਿ ਇਹ ਚੰਗਾ ਨਹੀਂ ਹੈ ਜੇ ਕੇਂਦਰ ਗੱਲਬਾਤ ਸ਼ੁਰੂ ਨਹੀਂ ਕਰਦੀ ਅਤੇ ਕਿਸਾਨਾਂ ਨੂੰ ਆਪਣੀ ਬਾਕੀ ਦੀ ਜ਼ਿੰਦਗੀ ਲਈ ਸੜਕਾਂ 'ਤੇ ਬਿਠਾਉਂਦੀ ਹੈ। ਤੁਸੀਂ ਦੋ ਸਾਲਾਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵੱਲ ਧਿਆਨ ਨਹੀਂ ਦੇ ਰਹੇ।

 

Sanjay RautSanjay Raut

 ਹੋਰ ਵੀ ਪੜ੍ਹੋ: PM ਮੋਦੀ ਨੇ ਸਰਦਾਰਧਾਮ ਭਵਨ ਦਾ ਕੀਤਾ ਉਦਘਾਟਨ, ਸਵਾਮੀ ਵਿਵੇਕਾਨੰਦ ਦਾ ਵੀ ਕੀਤਾ ਜ਼ਿਕਰ

ਸਪੋਕਸਮੈਨ ਸਮਾਚਾਰ ਸੇਵਾ

Advertisement

 

Advertisement

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement