ਮਨੀ ਲਾਂਡਰਿੰਗ ਮਾਮਲੇ ‘ਚ ਚਿਦੰਬਰਮ ਨੂੰ 14 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਵਾਰੰਟ ਜਾਰੀ
Published : Oct 11, 2019, 7:13 pm IST
Updated : Oct 11, 2019, 7:13 pm IST
SHARE ARTICLE
Chidamram
Chidamram

ਦਿੱਲੀ ਦੀ ਇੱਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਵੱਲੋਂ ਦਰਜ ਆਈ. ਐੱਨ. ਐਕਸ...

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਵੱਲੋਂ ਦਰਜ ਆਈ. ਐੱਨ. ਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਭਾਵ ਸ਼ੁੱਕਰਵਾਰ ਨੂੰ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ 14 ਅਕਤੂਬਰ ਨੂੰ ਪੇਸ਼ ਹੋਣ ਲਈ ਵਾਰੰਟ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚੀਫ ਜਸਟਿਸ ਅਜੈ ਕੁਮਾਰ ਕੁਹਾਰ ਨੇ ਵਾਰੰਟ ਜਾਰੀ ਕੀਤਾ ਅਤੇ ਚਿਦੰਬਰਮ ਨੂੰ 14 ਅਕਤੂਬਰ ਨੂੰ ਦੁਪਹਿਰ 3 ਵਜੇ ਅਦਾਲਤ ਸਾਹਮਣੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ।

Supreme Court Court

ਇਸ ਤੋਂ ਪਹਿਲਾਂ ਈ. ਡੀ. ਨੇ ਇਸ ਮਾਮਲੇ 'ਚ ਪੇਸ਼ੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ। ਏਜੰਸੀ ਨੇ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਚਿਦਾਂਬਰਮ ਨੂੰ ਹਿਰਾਸਤ 'ਚ ਲੈ ਕੇ ਪੁੱਛ ਗਿੱਛ ਕਰਨ ਦੀ ਜਰੂਰਤ ਹੈ। ਦੱਸਣਯੋਗ ਹੈ ਕਿ ਚਿਦੰਬਰਮ ਸੀ. ਬੀ. ਆਈ ਵੱਲੋਂ ਦਰਜ ਆਈ. ਐੱਨ. ਐਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ ਫਿਲਹਾਲ ਤਿਹਾੜ ਜੇਲ 'ਚ ਬੰਦ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement