ਕੋਰੋਨਾ ਵਾਇਰਸ ਨਾਲ ਦੁਨੀਆਂ ਭਰ 'ਚ ਰੋਜ਼ਾਨਾ ਤਿੰਨ ਲੱਖ ਤੋਂ ਵੱਧ ਆ ਰਹੇ ਨਵੇਂ ਕੇਸ, ਦੇਖੋ ਆਂਕੜੇ
Published : Oct 11, 2020, 10:31 am IST
Updated : Oct 11, 2020, 10:31 am IST
SHARE ARTICLE
corona
corona

ਚੰਗੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ 60.50 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਦੁਨੀਆਂ 'ਚ ਇਸ ਵੇਲੇ ਭਾਰਤ 'ਚ ਸਭ ਤੋਂ ਵੱਧ ਮੌਤਾਂ ਹੋ ਰਹੀਆਂ ਹਨ।

ਨਵੀਂ ਦਿੱਲੀ- ਦੇਸ਼ਭਰ 'ਚ ਕੋਰੋਨਾ ਵਾਇਰਸ ਕਹਿਰ ਲਗਾਤਾਰ ਜਾਰੀ ਹੈ। ਰੋਜਾਨਾ ਦੇਸ਼ 'ਚ ਤਿੰਨ ਲੱਖ ਤੋਂ ਵੱਧ ਨਵੇਂ ਕੇਸ ਆ ਰਹੇ ਹਨ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ 'ਚ 3.55 ਲੱਖ ਪੌਜ਼ੇਟਿਵ ਕੇਸ ਦਰਜ ਕੀਤੇ ਗਏ ਤੇ 5,075 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ। ਚੰਗੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ 60.50 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋ ਚੁੱਕੇ ਹਨ।  ਇੱਕ ਰਿਪੋਰਟ ਦੇ ਮੁਤਾਬਿਕ ਦੁਨੀਆਂ 'ਚ ਇਸ ਵੇਲੇ ਭਾਰਤ 'ਚ ਸਭ ਤੋਂ ਵੱਧ ਮੌਤਾਂ ਹੋ ਰਹੀਆਂ ਹਨ। ਭਾਰਤ ਤੋਂ ਬਾਅਦ ਅਮਰੀਕਾ, ਬ੍ਰਾਜ਼ੀਲ, ਮੈਕਸੀਕੋ, ਅਰਜਨਟੀਨਾ, ਰੂਸ ਤੇ ਇਰਾਨ 'ਚ ਕੋਰੋਨਾ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ।

Corona virus cases in India Corona virus cases in Indiaਤਿੰਨ ਕਰੋੜ 74 ਲੱਖ ਲੋਕ ਕੋਰੋਨਾ ਦੀ ਲਪੇਟ 'ਚ
ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 74 ਲੱਖ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਇਨ੍ਹਾਂ 'ਚੋਂ 10 ਲੱਖ, 77 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਰਾਹਤ ਦੀ ਗੱਲ ਇਹ ਕਿ ਦੋ ਕਰੋੜ, 79 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 82 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।

ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 79 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਬ੍ਰਾਜ਼ੀਲ 'ਚ 24 ਘੰਟਿਆਂ 'ਚ 34 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। 

ਮਹਾਰਾਸ਼ਟਰ 'ਚ 308ਆਏ ਸਾਹਮਣੇ 
ਕੋਰੋਨਾ ਦੀ ਵਜਾ ਨਾਲ 1,08,286 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਸ਼ਨਿਚਰਵਾਰ ਨੂੰ 935 ਲੋਕਾਂ ਦੀ ਜਾਨ ਗਈ, ਜਿਸ 'ਚ ਸਭ ਤੋਂ ਜ਼ਿਆਦਾ ਮਹਾਰਾਸ਼ਟਰ 'ਚ 308, ਕਰਨਾਟਕ 'ਚ 102, ਉੱਤਰ ਪ੍ਰਦੇਸ਼ 'ਚ 60, ਕੇਰਲਾ 'ਚ 23, ਓਡੀਸ਼ਾ 'ਚ 15 ਤੇ ਗੁਜ਼ਰਾਤ 'ਚ 10 ਮੌਤਾਂ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement