CBI ਨੇ ਸ਼ੁਰੂ ਕੀਤੀ Hathras ਸਮੂਹਿਕ ਬਲਾਤਕਾਰ ਮਾਮਲੇ ਦੀ ਜਾਂਚ
Published : Oct 11, 2020, 11:54 am IST
Updated : Oct 11, 2020, 11:54 am IST
SHARE ARTICLE
Hathras gang rape Yogi Adityanath
Hathras gang rape Yogi Adityanath

ਯੋਗੀ ਆਦਿੱਤਿਆਨਾਥ ਸਰਕਾਰ ਨੇ ਪਹਿਲਾ ਸੀਬੀਆਈ ਜਾਂਚ ਦੇ ਆਦੇਸ਼ ਦਿੱਤੇ ਸਨ ਜਿਸ ਦੇ ਤਹਿਤ ਮਾਮਲੇ ਦੀ ਸਿਫਾਰਸ਼ ਯੋਗੀ ਸਰਕਾਰ ਨੇ ਕੇਂਦਰ ਨੂੰ ਭੇਜੀ ਸੀ।

ਲਖਨਾਉ: ਹਾਥਰਸ ਮਾਮਲੇ ਵਿੱਚ ਹੁਣ CBI ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਰਾਜ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਪਹਿਲਾ ਸੀਬੀਆਈ ਜਾਂਚ ਦੇ ਆਦੇਸ਼ ਦਿੱਤੇ ਸਨ ਜਿਸ ਦੇ ਤਹਿਤ ਮਾਮਲੇ ਦੀ ਸਿਫਾਰਸ਼ ਯੋਗੀ ਸਰਕਾਰ ਨੇ ਕੇਂਦਰ ਨੂੰ ਭੇਜੀ ਸੀ। ਦੱਸ ਦਈਏ ਕਿ 14 ਸਤੰਬਰ ਨੂੰ ਚਾਰ ਨੌਜਵਾਨਾਂ ਨੇ 19 ਸਾਲਾ ਦਲਿਤ ਲੜਕੀ ਨਾਲ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਕੀਤਾ ਸੀ। 29 ਸਤੰਬਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਇਲਾਜ ਦੌਰਾਨ ਪੀੜਤ ਦੀ ਮੌਤ ਹੋ ਗਈ ਸੀ।

CM YOGICM YOGIਪੀੜਤ ਦੀ ਮ੍ਰਿਤਕ ਦੇਹ ਦਾ ਪੁਲਿਸ ਨੇ ਜਬਰੀ ਉਸ ਦੇ ਘਰ ਨੇੜੇ 30 ਸਤੰਬਰ ਨੂੰ ਸਾੜ ਦਿੱਤੀ ਸੀ। ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਸਥਾਨਕ ਪੁਲਿਸ ਨੇ ਜਲਦਬਾਜ਼ੀ ਵਿਚ ਅੰਤਿਮ ਸੰਸਕਾਰ ਨਹੀਂ ਕਰਨ ਦਿੱਤਾ। ਹਾਲਾਂਕਿ, ਸਥਾਨਕ ਪੁਲਿਸ ਦਾ ਦਾਅਵਾ ਹੈ ਕਿ ਅੰਤਿਮ ਸੰਸਕਾਰ ਪਰਿਵਾਰ ਦੀ ਇੱਛਾ ਦੇ ਅਨੁਸਾਰ ਕੀਤਾ ਗਿਆ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement