ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਬੱਸ, 75 ਲੋਕ ਹੋਏ ਜ਼ਖਮੀ
Published : Nov 11, 2021, 10:52 am IST
Updated : Nov 11, 2021, 10:52 am IST
SHARE ARTICLE
Tragic Accident
Tragic Accident

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ

 

ਹਜ਼ਾਰੀਬਾਗ:  ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ,ਪੱਛਮੀ ਬੰਗਾਲ ਦੇ ਲਗਭਗ 75 ਸ਼ਰਧਾਲੂ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਬੱਸ ਸੜਕ ਦੇ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ।

AccidentAccident

 

 ਹੋਰ ਵੀ ਪੜ੍ਹੋ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ ਰੱਦ

ਬੁੱਧਵਾਰ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਚੌਪਾਰਨ ਥਾਣਾ ਖੇਤਰ ਦੇ ਨੈਸ਼ਨਲ ਹਾਈਵੇ-2 'ਤੇ ਦਾਨੁਵਾ-ਭਾਨੁਵਾ ਘਾਟ 'ਤੇ ਵਾਪਰੀ। ਜ਼ਖਮੀਆਂ 'ਚੋਂ 9 ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Tragic accidentTragic accident

 

 ਹੋਰ ਵੀ ਪੜ੍ਹੋ:  ਦਿੱਲੀ 'ਚ ਮੌਸਮ ਦੀ ਪਹਿਲੀ ਸੰਘਣੀ ਧੁੰਦ, CSE ਨੇ ਦਿੱਤੀ ਇਹ ਚੇਤਾਵਨੀ

ਪੁਲਿਸ ਮੁਤਾਬਕ ਸ਼ਰਧਾਲੂ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬਸੀਰਹਾਟ ਤੋਂ ਬੋਧਗਯਾ ਜਾ ਰਹੇ ਸਨ। ਜ਼ਿਆਦਾਤਰ ਯਾਤਰੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ ਸਥਾਨਕ ਸਿਹਤ ਕੇਂਦਰ ਤੋਂ ਛੁੱਟੀ ਦੇ ਦਿੱਤੀ ਗਈ, ਪਰ 9 ਗੰਭੀਰ ਜ਼ਖਮੀ ਯਾਤਰੀਆਂ ਨੂੰ ਹਜ਼ਾਰੀਬਾਗ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।

 

 

Tragic AccidentTragic Accident

 


 ਹੋਰ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਅੱਜ ਦੀ ਕਾਰਵਾਈ ਰਹੇਗੀ ਹੰਗਾਮੇ ਭਰਪੂਰ

Location: India, Jharkhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement