MCD ਚੋਣਾਂ ਲਈ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਦਿੱਤੀਆਂ 10 ਗਰੰਟੀਆਂ

By : GAGANDEEP

Published : Nov 11, 2022, 3:54 pm IST
Updated : Nov 11, 2022, 3:54 pm IST
SHARE ARTICLE
Arvind Kejriwal gave 10 guarantees to Delhiites for MCD elections
Arvind Kejriwal gave 10 guarantees to Delhiites for MCD elections

ਗਰੰਟੀਆਂ 'ਚ ਹਰ ਵਰਗ ਦੇ ਲੋਕਾਂ ਨੂੰ ਲਾਭ ਦੇਣ ਦੀ ਗੱਲ ਕਹੀ

 

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਮਸੀਡੀ ਚੋਣਾਂ ਨੂੰ ਲੈ ਕੇ ਦਿੱਲੀ ਦੇ ਲੋਕਾਂ ਨੂੰ 10 ਵੱਡੀਆਂ ਗਾਰੰਟੀਆਂ ਦਿੱਤੀਆਂ, ਜਿਸ ਵਿੱਚ ਦਿੱਲੀ ਦੇ ਹਰ ਵਰਗ ਦੇ ਲੋਕਾਂ ਨੂੰ ਲਾਭ ਦੇਣ ਦੀ ਗੱਲ ਕਹੀ ਗਈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸਾਰੇ ਵਰਗਾਂ ਦੇ ਹਿੱਤ ਚਾਹੁੰਦੇ ਹਾਂ। ਪੜ੍ਹੋ ਮੁੱਖ ਮੰਤਰੀ ਕੇਜਰੀਵਾਲ ਨੇ ਲੋਕਾਂ ਨੂੰ ਕਿਹੜੀਆਂ 10 ਵੱਡੀਆਂ ਗਾਰੰਟੀਆਂ ਦਿੱਤੀਆਂ ਹਨ।

1. ਦਿੱਲੀ ਨੂੰ ਸਾਫ਼-ਸੁਥਰਾ ਬਣਾਵਾਂਗੇ। ਦਿੱਲੀ ਦੇ ਤਿੰਨ ਕੂੜੇ ਦੇ ਪਹਾੜ ਤਬਾਹ ਹੋ ਜਾਣਗੇ ਅਤੇ ਕੋਈ ਨਵਾਂ ਕੂੜਾ ਪਹਾੜ ਨਹੀਂ ਬਣਾਇਆ ਜਾਵੇਗਾ। ਸੜਕਾਂ ਅਤੇ ਗਲੀਆਂ ਦੀ ਵੱਡੀ ਸਫ਼ਾਈ ਕਰਨਗੇ। ਕੂੜਾ ਪ੍ਰਬੰਧਨ ਲਈ ਲੰਡਨ ਪੈਰਿਸ ਤੋਂ ਲੋਕਾਂ ਨੂੰ ਬੁਲਾਇਆ ਜਾਵੇਗਾ।

2. ਭ੍ਰਿਸ਼ਟਾਚਾਰ ਮੁਕਤ MCD ਬਣਾਵਾਂਗੇ।
3. ਪਾਰਕਿੰਗ ਦੀ ਸਮੱਸਿਆ ਦਾ ਸਥਾਈ ਅਤੇ ਸਾਰਥਿਕ ਹੱਲ ਕੀਤਾ ਜਾਵੇਗਾ।
4. ਅਵਾਰਾ ਪਸ਼ੂਆਂ ਤੋਂ ਨਿਤਾਜ਼।
5. ਨਗਰ ਨਿਗਮ ਦੀਆਂ ਸੜਕਾਂ ਨੂੰ ਠੀਕ ਕੀਤਾ ਜਾਵੇਗਾ।

6. ਸਕੂਲਾਂ ਅਤੇ ਹਸਪਤਾਲਾਂ ਨੂੰ ਆਲੀਸ਼ਾਨ ਬਣਾਵਾਂਗੇ।
7. ਮਿਊਂਸੀਪਲ ਪਾਰਕਾਂ ਨੂੰ ਸ਼ਾਨਦਾਰ ਬਣਾਵਾਂਗੇ।
8.  ਸਾਰੇ ਕੱਚੇ ਕਰਮਚਾਰੀਆਂ ਨੂੰ ਹਰ ਮਹੀਨੇ ਦੀ 7 ਤਰੀਕ ਤੋਂ ਪਹਿਲਾਂ ਤਨਖ਼ਾਹ ਮਿਲੇਗੀ।
9. ਲਾਇਸੈਂਸ ਦੀ ਪ੍ਰਕਿਰਿਆ ਨੂੰ ਸਰਲ ਤੇ ਆਨਲਾਈਨ ਕੀਤਾ ਜਾਵੇਗਾ। ਸੀਲ ਕੀਤੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ।
10. ਸਟ੍ਰੀਟ ਵਿਕਰੇਤਾਵਾਂ ਨੂੰ ਵੈਂਡਿੰਗ ਜ਼ੋਨ ‘ਚ ਥਾਂ ਮਿਲੇਗੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement