ਦਿੱਗਜ ਅਦਾਕਾਰ ਦਿੱਲੀ ਗਣੇਸ਼ ਦਾ ਹਵਾਈ ਸੈਨਾ ਦੇ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
Published : Nov 11, 2024, 2:06 pm IST
Updated : Nov 11, 2024, 2:07 pm IST
SHARE ARTICLE
Legendary actor Delhi Ganesh was cremated with Air Force honors
Legendary actor Delhi Ganesh was cremated with Air Force honors

ਫਿਲਮਾਂ ਵੱਲ ਜਾਣ ਤੋਂ ਪਹਿਲਾਂ 1964 ਤੋਂ 1974 ਤੱਕ ਭਾਰਤੀ ਹਵਾਈ ਸੈਨਾ ਵਿੱਚ ਸੇਵਾ ਕੀਤੀ

ਉੱਘੇ ਫਿਲਮ ਅਦਾਕਾਰ ਤਿਰੂ ਦਿੱਲੀ ਗਣੇਸ਼ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨੇ ਅਦਾਕਾਰ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨੇ ਦਿੱਲੀ ਗਣੇਸ਼ ਨੂੰ ਆਈਏਐਫ ਦਾ ਝੰਡਾ ਪਹਿਨਣਾ ਕੇ ਸ਼ਰਧਾਂਜਲੀ ਦਿੱਤੀ।

ਦਿੱਲੀ ਗਣੇਸ਼ ਨੇ ਇੱਕ ਦਹਾਕੇ ਤੱਕ ਭਾਰਤੀ ਹਵਾਈ ਸੈਨਾ ਵਿੱਚ ਸੇਵਾ ਕੀਤੀ ਸੀ। ਦਿੱਲੀ ਗਣੇਸ਼ ਨੇ ਫਿਲਮਾਂ ਵੱਲ ਜਾਣ ਤੋਂ ਪਹਿਲਾਂ 1964 ਤੋਂ 1974 ਤੱਕ ਭਾਰਤੀ ਹਵਾਈ ਸੈਨਾ ਵਿੱਚ ਸੇਵਾ ਕੀਤੀ ਸੀ। 

ਤਾਮਿਲ ਸਿਨੇਮਾ ਦੇ ਲਗਭਗ ਸਾਰੇ ਸਿਤਾਰਿਆਂ ਨਾਲ ਕੰਮ ਕਰਨ ਵਾਲੇ ਦਿੱਲੀ ਗਣੇਸ਼ ਦਾ ਸ਼ਨੀਵਾਰ (9 ਨਵੰਬਰ) ਰਾਤ ਨੂੰ 80 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਬੇਟੇ ਮਹਾਦੇਵਨ ਨੇ ਇੰਸਟਾਗ੍ਰਾਮ 'ਤੇ ਇਸ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਕਿ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement