ਕਿਸਾਨਾਂ ਦੀ ਸ਼ਹਾਦਤ ਨੂੰ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਨੇ ਸਿਜਦਾ
Published : Jan 12, 2021, 11:52 am IST
Updated : Jan 12, 2021, 11:53 am IST
SHARE ARTICLE
 Randeep Hooda
Randeep Hooda

ਸਭ ਜਲਦੀ ਠੀਕ ਹੋ ਜਾਵੇ ਤਾਂ ਜੋ ਹਰ ਕੋਈ ਆਪੋ-ਆਪਣੇ ਘਰ ਵਾਪਸ ਆ ਸਕੇ।"

ਚੰਡੀਗੜ੍ਹ: ਕਿਸਾਨਾਂ ਦਾ ਅੰਦੋਲਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੀ ਹਿਮਾਇਤ ਵਿਚ ਪੰਜਾਬੀ ਗਾਇਕ ਦੇ ਨਾਲ ਨਾਲ ਹੁਣ ਬਾਲੀਵੁੱਡ ਅਦਾਕਾਰ ਵੀ ਅੱਗੇ ਆਏ ਹਨ। ਕਿਸਾਨ ਅੰਦੋਲਨ ਜਿਵੇਂ-ਜਿਵੇਂ ਵਿਸ਼ਾਲ ਹੁੰਦਾ ਜਾ ਰਿਹਾ ਹੈ ਬਾਲੀਵੁੱਡ ਸਿਤਾਰੇ ਵੀ ਖੁੱਲ੍ਹ ਕੇ ਹਮਾਇਤ ਕਰਨ ਲੱਗੇ ਹਨ। ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਨੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਬਾਰੇ ਉਨ੍ਹਾਂ ਸੋਸ਼ਲ ਮੀਡੀਆ ਅਕਾਉਂਟ 'ਤੇ ਪੋਸਟ ਪਾਈ ਹੈ। ਰਣਦੀਪ ਹੁੱਡਾ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।

sandeep

ਰਣਦੀਪ ਹੁੱਡਾ ਨੇ ਇਸ ਪੋਸਟ ਵਿਚ -ਹੱਥ 'ਚ ਮੋਮਬੱਤੀ ਵਾਲੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਹੈ, "ਸਾਡੇ ਕਿਸਾਨਾਂ ਲਈ ਪ੍ਰਾਰਥਨਾ ਕਰਦੇ ਹੋਏ, ਜਿਨ੍ਹਾਂ ਨੇ ਇਸ ਪ੍ਰਦਰਸ਼ਨ 'ਚ ਆਪਣੀਆਂ ਜਾਨਾਂ ਗਵਾਈਆਂ ਹਨ। ਉਮੀਦ ਕਰਦਾ ਹੈ ਕਿ ਸਭ ਜਲਦੀ ਠੀਕ ਹੋ ਜਾਵੇ ਤਾਂ ਜੋ ਹਰ ਕੋਈ ਆਪੋ-ਆਪਣੇ ਘਰ ਵਾਪਸ ਆ ਸਕੇ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement