ਹੁਸ਼ਿਆਰਪੁਰ ਜ਼ਿਲੇ 'ਚ ਵਾਪਰੇ ਗਊ ਹੱਤਿਆ ਦੀ ਭਗਵੰਤ ਮਾਨ ਨੇ ਕੀਤੀ ਸਖ਼ਤ ਨਿਖੇਧੀ
Published : Mar 12, 2022, 7:52 pm IST
Updated : Mar 12, 2022, 7:52 pm IST
SHARE ARTICLE
Bhagwant Mann
Bhagwant Mann

-ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ: ਭਗਵੰਤ ਮਾਨ

 

ਚੰਡੀਗੜ੍ਹ:  ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ 'ਚ ਵਾਪਰੇ ਗਊ ਹੱਤਿਆ ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲਿਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮਾਮਲੇ 'ਤੇ ਭਗਵੰਤ ਮਾਨ ਨੇ ਕਿਹਾ ਕਿ 'ਆਪ' ਦੀ ਸਰਕਾਰ ਕਿਸੇ ਵੀ ਕੀਮਤ 'ਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਖ਼ਰਾਬ ਨਹੀਂ ਹੋਣ ਦੇਵੇਗੀ।

 

Bhagwant MannBhagwant Mann

ਸਮਾਜ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਹੁਣ ਸਫ਼ਲ ਹੋਣ ਵਾਲੀਆਂ ਨਹੀਂ ਹਨ। ਪੰਜਾਬ 'ਚ ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ।

 

 

Bhagwant MannBhagwant Mann

ਭਗਵੰਤ ਮਾਨ ਨੇ ਗਊ ਹੱਤਿਆ ਮਾਮਲੇ 'ਚ ਪੁਲੀਸ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀ ਛੋਟ ਨਹੀਂ ਦਿੱਤੀ ਜਾਵੇਗੀ। ਉਨਾਂ ਵਿਸ਼ਵਾਸ਼ ਦਿਵਾਇਆ ਕਿ ਸਾਰੇ ਦੋਸ਼ੀਆਂ ਨੂੰਂ ਜਲਦੀ ਗ੍ਰਿਫ਼ਤਾਰ ਕਰਕੇ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement