ਭਾਰਤੀ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ
Published : Mar 12, 2022, 12:20 pm IST
Updated : Mar 12, 2022, 12:20 pm IST
SHARE ARTICLE
Election Commission of India orders removal of election code of conduct
Election Commission of India orders removal of election code of conduct

ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।

Election CommissionerPunjab Election Commissioner

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ  ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ  ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ ਰਾਜ ਵਿਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement