ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਭਲਕੇ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਸੋਨੀਆਂ ਗਾਂਧੀ
Published : Mar 12, 2022, 8:54 pm IST
Updated : Mar 12, 2022, 8:54 pm IST
SHARE ARTICLE
PHOTO
PHOTO

5 ਸੂਬਿਆਂ 'ਚ ਹਾਰ ਤੋਂ ਬਾਅਦ ਕੱਲ੍ਹ ਕਾਂਗਰਸ ਵਰਕਿੰਗ ਕਮੇਟੀ ਦੀ ਹੋਵੇਗੀ ਬੈਠਕ

 

 ਨਵੀਂ ਦਿੱਲੀ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਬੱਚੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਐਤਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਮੀਟਿੰਗ  ਵਿਚ ਅਸਤੀਫ਼ਾ ਦੀ ਪੇਸ਼ਕਸ਼ ਕਰ ਸਕਦੇ ਹਨ।

 

Sonia GandhiSonia Gandhi

 

ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਅਸਤੀਫਾ ਦੇਣ ਦੀ ਪੇਸ਼ਕਸ਼ ਕਰ ਰਹੇ ਹੋਣ। 2014 ਵਿੱਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਸੀਡਬਲਯੂਸੀ ਦੁਆਰਾ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ ਸੀ।

 

Rahul gandhi Rahul gandhi

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement