
Delhi News : ਕਿਹਾ - ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ ਤੋਂ ਬਾਹਰ ਕੱਢਣਾ ਗ਼ਲਤ
Delhi News in Punjabi : ਦਿੱਲੀ ਦੀ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਪੱਤਰ ਲਿਖਿਆ ਹੈ। ਬਜਟ ਸੈਸ਼ਨ ਤੋਂ ਪਹਿਲਾਂ ਆਤਿਸ਼ੀ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਪੱਤਰ ਲਿਖ ਕੇ ਕਿਹਾ ਕਿ ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ ਤੋਂ ਬਾਹਰ ਕੱਢਣਾ ਗ਼ਲਤ ਹੈ।
ਭਾਜਪਾ ਵਿਧਾਇਕਾਂ ਵੱਲੋਂ ਸਦਨ ’ਚ ਗਾਲ੍ਹਾਂ ਕੱਢਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਵੀ ਪੂਰਾ ਸਮਾਂ ਮਿਲਣਾ ਚਾਹੀਦਾ ਹੈ। ਆਤਿਸ਼ੀ ਨੇ ਕਿਹਾ ਕਿ ਪਿਛਲੇ ਸੈਸ਼ਨ ’ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਬੋਲਣ ਲਈ ਘੱਟ ਸਮਾਂ ਮਿਲਿਆ ਹੈ।
(For more news apart from Atishi writes letter to Speaker Vijender Gupta before Budget Session News in Punjabi, stay tuned to Rozana Spokesman)