ਕੋਰੋਨਾ ਦਾ ਕਹਿਰ: ਸੁਪਰੀਮ ਕੋਰਟ ਦੇ ਕਰਮਚਾਰੀ ਕੋਰੋਨਾ ਸੰਕਰਮਿਤ
Published : Apr 12, 2021, 9:44 am IST
Updated : Apr 12, 2021, 9:48 am IST
SHARE ARTICLE
Supreme Court staff infected with corona
Supreme Court staff infected with corona

ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਘਰ ਤੋਂ ਸੁਣਵਾਈ ਕਰਨਗੇ ਜੱਜ

ਨਵੀਂ ਦਿੱਲੀ:  ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਭਾਰਤ ਵਿਚ ਹਰ ਦਿਨ ਕੋਰੋਨਾ ਦੇ ਰਿਕਾਰਡ ਮਾਮਲੇ ਦਰਜ ਕੀਤੇ ਜਾ ਰਹੇ ਹਨ। ਕੋਰੋਨਾ ਦੇ ਤਬਾਹੀ ਦੇ ਮੱਦੇਨਜ਼ਰ ਦੇਸ਼ ਦੇ ਕਈ ਰਾਜਾਂ  ਵਿਚ ਨਾਈਟ ਕਰਫਿਊ ਅਤੇ ਲਾਕਡਾਊਨ ਵਰਗੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

 ਇਸ ਦੌਰਾਨ ਇਕ ਵੱਡੀ ਖ਼ਬਰ ਆ ਰਹੀ ਹੈ ਕਿ ਸੁਪਰੀਮ ਕੋਰਟ ਦੇ 50 ਫ਼ੀਸਦੀ ਸਟਾਫ ਕੋਰੋਨ ਸੰਕਰਮਿਤ ਹੋ ਗਿਆ ਹੈ। ਜਿਸਤੋਂ ਬਾਅਦ ਜੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਘਰ ਤੋਂ ਕੇਸਾਂ ਦੀ ਸੁਣਵਾਈ ਕਰਨਗੇ।
 

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement